Punjab

ਬੇਅਦਬੀ ਮਾਮਲੇ : ਅੱਜ 29 ਜੁਲਾਈ ਨੂੰ CBI ਦੀ ਪਟੀਸ਼ਨ ‘ਤੇ ਮੁਹਾਲੀ ਅਦਾਲਤ ‘ਚ ਹੋਵੇਗੀ ਸੁਣਵਾਈ

‘ਦ ਖ਼ਾਲਸ ਬਿਊਰੋ(ਅਤਰ ਸਿੰਘ):- ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਚੋਰੀ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਸਬੰਧੀ ਅੱਜ 29 ਜੁਲਾਈ ਨੂੰ ਮੁਹਾਲੀ ਦੀ ਅਦਾਲਤ ਵਿੱਚ ਸੁਣਵਾਈ ਹੋਣ ਜਾ ਰਹੀ ਹੈ।  ਇਹ ਸੁਣਵਾਈ CBI ਵੱਲੋਂ ਦਾਇਰ ਕੀਤੀ ਪਟੀਸ਼ਨ ‘ਤੇ ਹੋਵੇਗੀ, ਕਿਉਂਕਿ CBI ਨੇ ਦਾਅਵਾ ਕੀਤਾ ਹੈ ਕਿ

Read More
India

ਰਸਤੇ ‘ਚ ਹੈ ਦੁਸ਼ਮਣ ਦਾ ਕਾਲ ਰਾਫ਼ੇਲ,ਅੰਬਾਲਾ ਪਹੁੰਚਣਗੇ ਅੱਜ ਇਹ ਲੜਾਕੂ ਜਹਾਜ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਭਾਰਤ ਵੱਲੋਂ ਆਪਣੀ ਤਾਕਤ ਵਧਾਉਣ ਲਈ ਫਰਾਂਸ ਤੋਂ ਮੰਗਵਾਏ ਪੰਜ ਰਾਫੇਲ ਲੜਾਕੂ ਜਹਾਜ਼ ਅੱਜ ਅੰਬਾਲਾ ਏਅਰਬੇਸ ‘ਤੇ ਪਹੁੰਚ ਰਹੇ ਹਨ। ਇਹ ਰਾਫੇਲ ਫਰਾਂਸ ਤੋਂ 7,364 ਕਿਲੋਮੀਟਰ ਤੱਕ ਦਾ ਸਫ਼ਰ ਕਰਨਗੇ। ਇਹ ਜਹਾਜ਼ ਏਅਰ ਫੋਰਸ ਦੇ ਚੀਫ ਆਰਕੇਐੱਸ ਭਦੌਰੀਆ ਵੱਲੋਂ ਪ੍ਰਾਪਤ ਕੀਤੇ ਜਾਣਗੇ। ਅੰਬਾਲਾ ਏਅਰਫੋਰਸ ਸਟੇਸ਼ਨ ‘ਤੇ ਰਾਫੇਲ ਦੀ ਆਮਦ ਲਈ

Read More
India International

ਭਾਰਤ ਆਪਣੀਆਂ ਗਲਤੀਆਂ ਨੂੰ ਸੁਧਾਰੇ,ਐਪਸ ਬੰਦ ਹੋਣ ‘ਤੇ ਬੌਖਲਾਇਆ ਚੀਨ

‘ਦ ਖ਼ਾਲਸ ਬਿਊਰੋ:- ਭਾਰਤ ਵੱਲੋਂ ਚੀਨ ਦੇ 47 ਹੋਰ ਐਪਸ ‘ਤੇ ਪਾਬੰਦੀ ਲਗਾਉਣ ‘ਤੇ ਚੀਨ ਨੇ ਭਾਰਤ ਦੇ ਫੈਸਲੇ ਦਾ ਵਿਰੋਧ ਕੀਤਾ ਹੈ ਅਤੇ ਭਾਰਤ ਨੂੰ ਇਸ ਗਲਤੀ ਨੂੰ ਸੁਧਾਰਨ ਲਈ ਕਿਹਾ ਹੈ। ਚੀਨ ਨੇ ਕਿਹਾ ਕਿ ਭਾਰਤ ਨੇ ਚੀਨੀ ਐਪਸ ਨੂੰ ਜਾਣ ਬੁੱਝ ਕੇ ਬੈਨ ਕੀਤਾ ਹੈ। ਚੀਨ ਨੇ ਕਿਹਾ ਕਿ ਚੀਨ ਆਪਣੇ ਕਾਰੋਬਾਰਾਂ

Read More
International

ਕੁਵੈਤ ਨੇ ਵਿਦੇਸ਼ੀਆਂ ਲਈ ਨਵਾਂ ਕਾਨੂੰਨ ਕੀਤਾ ਲਾਗੂ, ਕੰਮ ਕਰਨ ‘ਚ ਦਿੱਤੀ ਰਾਹਤ

‘ਦ ਖ਼ਾਲਸ ਬਿਊਰੋ:- ਕੁਵੈਤ ਤੋਂ ਭਾਰਤੀਆਂ ਦੇ ਲਈ ਇੱਕ ਰਾਹਤ ਭਰੀ ਖ਼ਬਰ ਹੈ। ਕੁਵੈਤ ਦੀ ਸਰਕਾਰ ਨੇ ਇੱਕ ਕਾਨੂੰਨ ਤਿਆਰ ਕੀਤਾ ਹੈ ਜਿਸ ਵਿੱਚ ਵਿਦੇਸ਼ੀ ਲੋਕਾਂ ਨੂੰ ਕੁਵੈਤ ਵਿੱਚ ਕੰਮ ਕਰਨ ਦੀ ਆਗਿਆ ਦਿੱਤੀ ਜਾਵੇਗੀ।  ਕੁਵੈਤ ਆਪਣੇ ਨਾਗਰਿਕਾਂ ਅਤੇ ਬਾਹਰੋਂ ਆਉਣ ਵਾਲੇ ਲੋਕਾਂ ਵਿਚਾਲੇ ਰੁਜ਼ਗਾਰ ਦਾ ਸੰਤੁਲਨ ਬਣਾਈ ਰੱਖਣ ਦੀ ਕੋਸ਼ਿਸ਼ ਕਰ ਰਿਹਾ ਹੈ। ਅੰਗਰੇਜ਼ੀ

Read More
India

ਗੂਗਲ ਕਰਮਚਾਰੀਆਂ ਲਈ ਵੱਡਾ ਐਲਾਨ,ਅਗਲੇ ਇੱਕ ਸਾਲ ਤੱਕ ਘਰੋਂ ਕੰਮ ਕਰਨ ਦੀ ਸਹੂਲਤ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੇ ਮੱਦੇਨਜ਼ਰ ਇੰਟਰਨੈੱਟ ਸਰਚ ਇੰਜਣ ਗੂਗਲ ਨੇ ਫੈਸਲਾ ਕੀਤਾ ਹੈ ਕਿ ਉਸ ਦੇ 200000 ਕਰਮਚਾਰੀ ਅਗਲੇ ਸਾਲ ਜੂਨ ਤੱਕ ਘਰੋਂ ਕੰਮ ਕਰਨਗੇ। ਇਸ ਫੈਸਲੇ ਦਾ ਐਲਾਨ ਗੂਗਲ ਦੇ ਮੁੱਖ ਕਾਰਜਕਾਰੀ ਅਧਿਕਾਰੀ (CEO) ਸੁੰਦਰ ਪਿਚਾਈ ਨੇ ਕੀਤਾ ਹੈ।  ਇਸ ਤੋਂ ਪਹਿਲਾਂ ਗੂਗਲ ਨੇ ਇਸ ਪੂਰੇ ਸਾਲ ਦਫਤਰਾਂ ਨੂੰ ਬੰਦ ਕਰਨ ਦੀਆਂ ਯੋਜਨਾ

Read More
Punjab

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਕੈਪਟਨ ਦਾ ਅਹਿਮ ਐਲਾਨ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ ਰਾਹੀਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੇ ਸਾਰੇ ਲੋਕਾਂ ਨੂੰ ਆਪਣੇ-ਆਪਣੇ ਪਿੰਡਾਂ ਦੇ ਵਿੱਚ 400 ਬੂਟੇ ਲਗਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਆਪਣੀ ਮਿੱਟੀ ਅਤੇ ਪਾਣੀ ਦੀ ਸੰਭਾਲ

Read More
India Punjab

ਫਿਰ ਤੋਂ ਭਖਿਆ SYL ਦਾ ਮੁੱਦਾ, ਸੁਪਰੀਮ ਕੋਰਟ ਨੇ ਜਾਰੀ ਕੀਤੇ ਆਦੇਸ਼, ਅਗਸਤ ‘ਚ ਹੋਵੇਗੀ ਸੁਣਵਾਈ

‘ਦ ਖ਼ਾਲਸ ਬਿਊਰੋ:- ਸੁਪਰੀਮ ਕੋਰਟ ਨੇ ਅੱਜ SYL (ਸਤਲੁਜ-ਯਮੁਨਾ ਲਿੰਕ ਨਹਿਰ) ਮੁੱਦੇ ‘ਤੇ ਹੁਕਮ ਜਾਰੀ ਕਰਦਿਆਂ ਪੰਜਾਬ ਤੇ ਹਰਿਆਣਾ ਨੂੰ ਆਪਸੀ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣ ਦੇ ਆਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਇਸ ਮਾਮਲੇ ‘ਤੇ ਜਲਦ ਬੈਠਕ ਕਰਨ ਦੇ ਆਦੇਸ਼ ਦਿੱਤੇ ਹਨ। SYL ‘ਤੇ ਸੁਪਰੀਮ ਕੋਰਟ ਵਿੱਚ

Read More
International

ਕੈਨੇਡਾ:- ਤਸਵੀਰਾਂ ਖਿਚਵਾਉਂਦੇ ਦੋ ਪੰਜਾਬੀ ਗੱਭਰੂਆਂ ਨੂੰ ਰੋੜ ਕੇ ਲੈ ਗਿਆ ਝੀਲਾਂ ਦਾ ਨੀਲਾ ਪਾਣੀ, ਖਬਰ ਸੁਣ ਕੇ ਹਰ ਅੱਖ ਰੋਈ

‘ਦ ਖ਼ਾਲਸ ਬਿਊਰੋ:- ਕੈਨੇਡਾ ਤੋਂ ਪੰਜਾਬੀਆਂ ਦੇ ਲਈ ਇੱਕ ਬਹੁਤ ਦੁੱਖਦਾਇਕ ਖ਼ਬਰ ਹੈ ਕਿ ਦੋ ਪੰਜਾਬੀ ਨੌਜਵਾਨਾਂ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਹਰ ਸਾਲ ਕੈਨੇਡਾ ‘ਚ ਗਰਮੀਆਂ ਦੌਰਾਨ ਝੀਲਾਂ-ਦਰਿਆਵਾਂ ‘ਚ ਡੁੱਬਣ ਕਾਰਨ ਦਰਜਨਾਂ ਮੌਤਾਂ ਹੁੰਦੀਆਂ ਹਨ। ਪਿਛਲੇ ਦਿਨੀਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਚੱਕ ਸ਼ਰੀਫ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਦੀ 25

Read More
Punjab

ਪੰਜਾਬ ਸਰਕਾਰ ਨੇ ਵਾਹਨਾਂ ਲਈ ਬਣਾਇਆ ਨਵਾਂ ਨਿਯਮ, ਉਲੰਘਣਾ ਕਰਨ ‘ਤੇ ਹੋਵੇਗਾ 2 ਹਜ਼ਾਰ ਰੁਪਏ ਜ਼ੁਰਮਾਨਾ!

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਨੇ ਵਾਹਨਾਂ ਦੇ ਲਈ ਨਵੇਂ ਨਿਯਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਨੇ ਮੋਟਰ ਵਹੀਕਲ ਐਕਟ ‘ਚ ਸੋਧ ਕਰਦਿਆਂ ਇਸ ‘ਚ ਹਾਈ ਸਿਕਿਊਰਿਟੀ ਨੰਬਰ ਪਲੇਟ ਦਾ ਜੁਰਮਾਨਾ ਜੋੜਿਆ ਹੈ। 1 ਅਕਤੂਬਰ ਤੋਂ ਵਾਹਨਾਂ ‘ਤੇ ਹਾਈ ਸਿਕਿਉਰਿਟੀ ਨੰਬਰ ਪਲੇਟ ਨਾ ਲਾਉਣ ‘ਤੇ ਲੋਕਾਂ ਨੂੰ ਦੋ ਹਜ਼ਾਰ ਰੁਪਏ ਜੁਰਮਾਨਾ ਹੋਵੇਗਾ। ਜੇ ਚਲਾਨ ਦੂਸਰੀ

Read More
International

ਨਿਊਜ਼ੀਲੈਂਡ ਨੇ ਕਿਉਂ ਤੋੜਿਆ ਹਾਂਗਕਾਂਗ ਨਾਲੋਂ ਰਿਸ਼ਤਾ? ਸੰਧੀ ਕੀਤੀ ਰੱਦ!

‘ਦ ਖ਼ਾਲਸ ਬਿਊਰੋ- ਨਿਊਜ਼ੀਲੈਂਡ ਨੇ ਹਾਂਗ ਕਾਂਗ ਨਾਲ ਹਵਾਲਗੀ ਸੰਧੀ (extradition treaty) ਨੂੰ ਮੁਅੱਤਲ ਕਰ ਦਿੱਤਾ ਹੈ। ਵਿਦੇਸ਼ ਮੰਤਰੀ ਵਿੰਸਟਨ ਪੀਟਰਜ਼ ਨੇ ਕਿਹਾ ਕਿ ਚੀਨ ਦੇ ਖੇਤਰ ਲਈ ਰਾਸ਼ਟਰੀ ਸੁਰੱਖਿਆ ਕਾਨੂੰਨ ਪਾਸ ਕਰਨ ਦੇ ਫੈਸਲੇ ਤੋਂ ਬਾਅਦ ਕਈ ਹੋਰ ਤਬਦੀਲੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇ ਭਵਿੱਖ ਵਿੱਚ ਚੀਨ ‘ਇਕ ਦੇਸ਼, ਦੋ ਪ੍ਰਣਾਲੀਆਂ’ ਦੇ

Read More