ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਟੀਮ ਨੇ ]ਮਾਨਸਾ ਜ਼ਿਲ੍ਹੇ ਦਾ ਦੌਰਾ ਕਰਕੇ ਸ਼ਹਿਰ ਵਿੱਚ ਗੰਦੇ ਪਾਣੀ ਵਾਲੇ ਟੋਭੇ ਅਤੇ ਐਮ ਆਰ ਐਫ਼ ਸੈਂਟਰਾਂ ਦਾ ਨਿਰੀਖਣ ਕੀਤਾ ਹੈ।