Punjab

ਪੰਜਾਬ ਸਰਕਾਰ ਨੂੰ ਲੱਗਾ ਵੱਡਾ ਜ਼ੁਰਮਾਨਾ

NGT ਨੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਪ੍ਰਬੰਧਨ ਨਾ ਕਰਨ 'ਤੇ ਪੰਜਾਬ ਸਰਕਾਰ ਨੂੰ 2000 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਹੈ।

Read More