ਐਨਆਈਏ ਨੇ ਤਿੰਨ ਸੂਬਿਆਂ ‘ਚ ਕੀਤੀ ਛਾਪੇਮਾਰੀ! ਡੱਲੇ ਦੀ ਵਿਦੇਸ਼ ‘ਚ ਗ੍ਰਿਫਤਾਰੀ ਤੋਂ ਬਾਅਦ ਪਹਿਲੀ ਵੱਡੀ ਕਾਰਵਾਈ
ਬਿਉਰੋ ਰਿਪੋਰਟ – ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਵੱਲੋਂ ਅਰਸ਼ ਡੱਲਾ ਦੇ ਟਿਕਾਣੀਆਂ ਤੇ ਛਾਪੇਮਾਰੀ ਕੀਤੀ ਹੈ। ਐਨਆਈਏ ਵੱਲੋਂ ਪੰਜਾਬ ਹਰਿਆਣਾਂ ਅਤੇ ਉੱਤਰ ਪ੍ਰਦੇਸ਼ ਵਿਚ ਛਾਪੇਮਾਰੀ ਕੀਤੀ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਤਿੰਨਾਂ ਸੂਬਿਆਂ ਦੇ 9 ਜ਼ਿਲ੍ਹਿਆਂ ਵਿਚ ਇਹ ਛਾਪੇ ਮਾਰੇ ਗਏ ਹਨ। ਦੱਸ ਦੇਈਏ ਕਿ ਅਰਸ਼ ਡੱਲਾ ਨੂੰ ਕੈਨੇਡਾ ਵਿਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ