NIA ਨੇ ਨਿੱਝਰ ਦੀ ਗ੍ਰਿਫ ਤਾਰੀ ਲਈ ਰੱਖਿਆ 10 ਲੱਖ ਦਾ ਇਨਾਮ
‘ਦ ਖ਼ਾਲਸ ਬਿਊਰੋ : ਕੌਮੀ ਜਾਂਚ ਏਜੰਸੀ (ਐਨ ਆਈ ਏ) ਨੇ ਹਰਦੀਪ ਸਿੰਘ ਨਿੱਝਰ ਨੂੰ ਭਗੌੜਾ ਖ਼ਾਲਿ ਸਤਾਨ ਅੱਤ ਵਾਦੀ ਕਰਾਰ ਦੇ ਕੇ ਉਸ ਦੀ ਗ੍ਰਿਫ ਤਾਰੀ ਲਈ 10 ਲੱਖ ਰੁਪਏ ਦੇ ਇਨਾਮ ਰੱਖ ਦਿੱਤਾ ਹੈ। ਜ਼ਿਲ੍ਹਾ ਜਲੰਧਰ ਅਧੀਨ ਪੈਂਦੇ ਫਿਲੌਰ ਸਬ-ਡਵੀਜ਼ਨ ਦੇ ਪਿੰਡ ਭਾਰਸਿੰਘਪੁਰਾ ਦੇ ਵਾਸੀ ਉੱਤੇ ਸ਼ਿਵ ਮੰਦਰ ਦੇ ਪੁਜਾਰੀ ਦਾ ਕ ਤ ਲ ਕਰਨ