ਪੰਜਾਬ, ਹਰਿਆਣਾ, ਚੰਡੀਗੜ੍ਹ ਸਣੇ 7 ਸੂਬਿਆਂ ’ਚ NIA ਦੀ ਕਾਰਵਾਈ! 5 ਗ੍ਰਿਫ਼ਤਾਰ
ਦੇਸ਼ ਦੀ ਕੌਮੀ ਜਾਂਚ ਏਜੰਸੀ (NIA) ਨੇ ਬੀਤੇ ਕੱਲ੍ਹ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਸਣੇ 7 ਸੂਬਿਆਂ ਵਿੱਚ ਛਾਪੇਮਾਰੀ ਕਰਕੇ 5 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰਿਤ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। ਇਹ ਛਾਪੇਮਾਰੀ ਅੰਤਰਰਾਸ਼ਟਰੀ ਮਨੁੱਖੀ ਤਸਕਰੀ ਤੇ ਨੌਕਰੀਆਂ ਦੇ ਨਾਂ ’ਤੇ ਲੋਕਾਂ ਨੂੰ ਵਿਦੇਸ਼ ਭੇਜਣ ਵਰਗੇ ਸਾਈਬਰ ਧੋਖਾਧੜੀ ਦੇ ਮਾਮਲੇ ਸਬੰਧੀ ਕੀਤੀ