‘ਭਾਰਤ ਸਰਕਾਰ ਨੇ ਮਨਮਾਨੇ ਢੰਗ ਨਾਲ ਜੌਹਲ ਨੂੰ 5 ਸਾਲ ਤੋਂ ਨਜ਼ਰ ਬੰਦ ਕੀਤਾ’! ਆਪਣੇ ਇਸ ਸਟੈਂਡ ਤੋਂ ਪਲਟੀ ਬ੍ਰਿਟੇਨ ਸਰਕਾਰ !
5 ਸਾਲ ਪਹਿਲਾਂ ਜਗਤਾਰ ਸਿੰਘ ਜੱਗੀ ਜੌਹਲ ਨੂੰ NIA ਨੇ ਚੁੱਕਿਆ ਸੀ
5 ਸਾਲ ਪਹਿਲਾਂ ਜਗਤਾਰ ਸਿੰਘ ਜੱਗੀ ਜੌਹਲ ਨੂੰ NIA ਨੇ ਚੁੱਕਿਆ ਸੀ
‘ਦ ਖ਼ਾਲਸ ਬਿਊਰੋ : ਗੈਂਗਸਟਰ-ਅੱਤਵਾਦੀ ਗਠਜੋੜ ਉਤੇ ਵੱਡੀ ਕਾਰਵਾਈ ਕਰਦੇ ਹੋਏ ਕੌਮੀ ਜਾਂਚ ਏਜੰਸੀ (National Investigation Agency-NIA) ਨੇ ਦੇਸ਼ ਦੇ ਕਈ ਸੂਬਿਆਂ ‘ਚ ਛਾਪੇਮਾਰੀ ਕੀਤੀ ਹੈ। ਐਨਆਈਏ ਦੀਆਂ ਟੀਮਾਂ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ, ਚੰਡੀਗੜ੍ਹ, ਯੂਪੀ, ਗੁਜਰਾਤ, ਮੱਧ ਪ੍ਰਦੇਸ਼ ਵਿੱਚ 70 ਤੋਂ ਵੱਧ ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ ਕਰ ਰਹੀਆਂ ਹਨ। ਗੈਂਗਸਟਰ-ਅੱਤਵਾਦੀ ਗਠਜੋੜ ਨੂੰ ਤੋੜਨ ਲਈ
ਕੈਨੇਡਾ ਆਧਾਰਿਤ ਭਗੌੜੇ ਗੈਂਗਸਟਰ ਲਖਬੀਰ ਸਿੰਘ ਸੰਧੂ ਉਰਫ ਲੰਡਾ ( lakhbir landa ) ਦੇ ਸਿਰ ’ਤੇ 15 ਲੱਖ ਰੁਪਏ ਦੇ ਇਨਾਮ ਰੱਖਿਆ ਗਿਆ ਹੈ। ਕੌਮੀ ਜਾਂਚ ਏਜੰਸੀ (ਐਨ ਆਈ ਏ) ਨੇ ਇਹ ਐਲਾਨ ਕੀਤਾ ਹੈ
‘ਦ ਖ਼ਾਲਸ ਬਿਊਰੋ : ਸਰਹੱਦ ਪਾਰ ਨਾਰਕੋ ਅੱਤਵਾਦ ਦੇ ਮਾਮਲੇ ‘ਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਤੋਂ ਇਲਾਵਾ ਜੰਮੂ-ਕਸ਼ਮੀਰ ਅਤੇ ਚੰਡੀਗੜ੍ਹ ‘ਚ ਛਾਪੇਮਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਵੱਖ-ਵੱਖ ਮਾਮਲਿਆਂ ਨਾਲ ਸਬੰਧਤ ਹੈ। ਪੰਜਾਬ ਵਿੱਚ ਸਰਹੱਦ ਪਾਰੋਂ ਡਰੋਨਾਂ ਰਾਹੀਂ ਆਉਣ ਵਾਲੇ ਹਥਿਆਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ।
ਦਿੱਲੀ : ਐਨਆਈਏ ਨੇ ਵੱਡੀ ਕਾਰਵਾਈ ਕਰਦਿਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਟਿਕਾਣਿਆਂ ‘ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਕੁਝ ਦਿਨ ਪਹਿਲਾਂ ਹੀ ਐਨਆਈਏ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਤੋਂ ਦਿੱਲੀ ਲੈ ਕੇ ਗਈ ਹੈ। ਲਾਰੈਂਸ ਤੋਂ ਪੁੱਛਗਿੱਛ ਤੋਂ ਬਾਅਦ ਹੀ ਇਹ ਕਾਰਵਾਈ ਕੀਤੀ ਜਾ ਰਹੀ ਹੈ । ਕਈ ਨਿਜ਼ੀ ਚੈਨਲਾਂ ਤੇ ਵੀ ਆਪਣੇ ਭਰੋਸੇਯੋਗ ਸੂਤਰਾਂ ਦੇ
25 ਗੈਂਗਸਟਰਾਂ ਨੂੰ ਦੱਖਣੀ ਭਾਰਤ ਦੇ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਸ਼ਿਫਟ ਕਰਨ ਦੀ ਤਿਆਰੀ
28 ਨਵੰਬਰ ਨੂੰ ਟਾਰਗੇਟ ਕਿਲਿੰਗ ਦੇ ਮਾਮਲੇ ਵਿੱਚ ਜੱਗੀ ਜੌਹਲ ਦੇ ਖਿਲਾਫ਼ 5 ਸਾਲਾਂ ਬਾਅਦ ਟਰਾਇਲ ਸ਼ੁਰੂ ਹੋਵੇਗਾ
ਅੱਜ NIA ਨੇ ਗਾਇਕ ਜੈਨੀ ਜੌਹਲ ਤੋਂ ਪੁੱਛਗਿਛ ਕੀਤੀ ਹੈ। ਸੂਤਰਾਂ ਅਨੁਸਾਰ ਐਨਆਈਏ ਨੇ ਜੈਨੀ ਤੋਂ ਕਰੀਬ ਚਾਰ ਘੰਟੇ ਪੁੱਛਗਿੱਛ ਕੀਤੀ ਅਤੇ ਉਸ ਦੇ ਬਿਆਨ ਦਰਜ ਕੀਤੇ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਤੋਂ ਬਾਅਦ ਇੱਕ ਕਈ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਕੜੀ 'ਚ ਅੱਜ NIA ਨੇ ਪੰਜਾਬ ਦੇ ਦੋ ਪੰਜਾਬੀ ਗਾਇਕਾਂ ਤੋਂ ਪੁੱਛਗਿੱਛ ਕੀਤੀ ਗਈ ਹੈ।
ਸਿੱਧੂ ਮੂਸੇਵਾਲਾ ਦੇ ਕਤਲ ਨੂੰ 5 ਮਹੀਨੇ ਪੂਰੇ ਹੋਏ ਹਨ