ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਾਜ਼ਪੋਸ਼ੀ ਦੇ ਵਿਰੋਧ ਵਿੱਚ ਆਈਆਂ ਨਿਹੰਗ ਸਿੰਘ ਜਥੇਬੰਦੀਆਂ
ਸ੍ਰੀ ਅਨੰਦਪੁਰ ਸਾਹਿਬ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਇੱਥੇ ਹੀ ਦੱਸ ਦਈਏ ਕਿ ਸੇਵਾ ਸੰਭਾਲ ਸਮਾਗਮ ਦੇ ਸਮੇਂ ਤੋਂ ਪਹਿਲਾਂ ਹੀ ਗਿਆਨੀ ਕੁਲਦੀਪ ਸਿੰਘ ਦੀ ਦਸਤਾਰਬੰਦੀ ਕੀਤੀ