India International

ਪੰਨੂ ਮਾਮਲੇ ’ਚ ਅਮਰੀਕਾ ਦਾ ਨਵਾਂ ਬਿਆਨ! ਭਾਰਤ ਸਰਕਾਰ ਕੋਲੋਂ ਜਾਂਚ ਕਮੇਟੀ ਦੀ ਮੰਗੀ ਰਿਪੋਰਟ

ਵਾਸ਼ਿੰਗਟਨ: ਅਮਰੀਕਾ ਨੇ ਬੁੱਧਵਾਰ ਨੂੰ SFJ ਮੁਖੀ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਭਾਰਤ ਤੋਂ ਜਵਾਬਦੇਹੀ ਮੰਗੀ ਹੈ। ਅਮਰੀਕੀ ਸਰਕਾਰ ਦੇ ਉਪ ਵਿਦੇਸ਼ ਮੰਤਰੀ ਕਰਟ ਕੈਂਪਬੈਲ ਨੇ ਕਿਹਾ ਕਿ ਅਸੀਂ ਇਹ ਮੁੱਦਾ ਸਿੱਧਾ ਭਾਰਤ ਸਰਕਾਰ ਕੋਲ ਉਠਾਇਆ ਹੈ ਤੇ ਇਸ ਦੇ ਨਾਲ ਹੀ ਜਾਂਚ ਕਮੇਟੀ ਦੀ ਰਿਪੋਰਟ ਵੀ ਮੰਗੀ ਹੈ। ਉਨ੍ਹਾਂ

Read More
India Punjab

ਭਾਰਤ ਦੀਆਂ ਏਜੰਸੀਆਂ ਅਮਰੀਕਾ ‘ਚ ਕਰ ਰਹੀਆਂ ਮਦਦ, ਸਿਮਰਨਜੀਤ ਮਾਨ ਨੇ ਗੁਪਤ ਫੰਡ ਭੇਜਣ ਦੇ ਲਗਾਏ ਅਰੋਪ

ਸਿੱਖ ਫਾਰ ਜਸਟਿਸ ਦੇ ਮੁੱਖੀ ਗੁਰਪਤਵੰਤ ਸਿੰਘ ਪੰਨੂ (Gurpantvant Singh Pannu) ਨੂੰ ਮਾਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਗਏ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਲੈ ਕੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ  (Simranjeet Singh Maan) ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਜੋ ਅਮਰੀਕਨ ਨਾਗਰਿਕ ਗੁਰਪਤਵੰਤ ਸਿੰਘ ਪੰਨੂ ਨੂੰ ਮਾਰਨ ਦੀ ਸਾਜਿਸ

Read More
India International

ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੇ ਖੁਦ ਨੂੰ ਬੇਕਸੂਰ ਦੱਸਿਆ

ਅਮਰੀਕਾ : ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਭਾਰਤੀ ਨਾਗਰਿਕਗਰਿਕ ਨਿਖਿਲ ਗੁਪਤਾ ਨੂੰ ਅਮਰੀਕੀ ਅਦਾਲਤ ‘ਚ ਪੇਸ਼ ਕੀਤਾ ਗਿਆ। ਨਿਖਿਲ ਗੁਪਤਾ ਨੇ ਸੋਮਵਾਰ ਨੂੰ ਅਦਾਲਤ ‘ਚ ਖੁਦ ਨੂੰ ਬੇਕਸੂਰ ਕਰਾਰ ਦਿੱਤਾ। ਨਿਖਿਲ ਗੁਪਤਾ ਨੂੰ ਸ਼ੁੱਕਰਵਾਰ ਨੂੰ ਚੈੱਕ ਗਣਰਾਜ ਤੋਂ ਅਮਰੀਕਾ ਹਵਾਲੇ ਕੀਤਾ ਗਿਆ। ਗੁਪਤਾ ਨੇ ਕਿਹਾ ਕਿ ਮੇਰਾ ਇਸ ਸਾਜ਼ਿਸ਼

Read More
India International

ਪੰਨੂ ਦੇ ਕਤਲ ਦੀ ਸਾਜਿਸ਼ ’ਚ ਅਮਰੀਕਾ ਦੇ ਹੱਥ ਵੱਡੀ ਕਾਮਯਾਬੀ! ਕੀ ਹੋਵੇਗਾ ਹੁਣ ਭਾਰਤ ਅਗਲਾ ਦਾਅ?

ਬਿਉਰੋ ਰਿਪੋਰਟ – SFJ ਦੇ ਗੁਰਪਤਵੰਤ ਸਿੰਘ ਪੰਨੂ (Gurpatwant Singh Pannu) ਦੇ ਕਤਲ ਦੀ ਨਾਕਾਮ ਸਾਜਿਸ਼ ਵਿੱਚ ਸ਼ਾਮਲ ਗ੍ਰਿਫ਼ਤਾਰ ਨਿਖਿਲ ਗੁਪਤਾ (Nikhil Gupta) ਨੂੰ ਲੈ ਕੇ ਚੈੱਕ ਰੀਪਬਲਿਕ ਦੀ ਸਭ ਤੋਂ ਵੱਡੀ ਕੋਰਟ ਨੇ ਫੈਸਲਾ ਸੁਣਾ ਦਿੱਤਾ ਹੈ। ਅਮਰੀਕਾ ਵੱਲੋ ਨਿਖਿਲ ਗੁਪਤਾ ਦੀ ਸਪੁਰਦਗੀ (Nikhil Gupta’s extradition) ਦੀ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਗਿਆ ਹੈ।

Read More
India International

ਪੰਨੂ ਕਤਲ ਦੀ ਨਾਕਾਮ ਸਾਜਿਸ਼ ਕੇਸ ’ਚ ਅਮਰੀਕਾ ਨੂੰ ਵੱਡਾ ਝਟਕਾ! ਹੁਣ ਸੱਚ ਕਿਵੇਂ ਆਏਗਾ ਸਾਹਮਣੇ?

ਚੈੱਕ ਗਣਰਾਜ ਦੀ ਸੁਪਰੀਮ ਕੋਰਟ ਨੇ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਕਥਿਤ ਸਾਜ਼ਿਸ਼ ਵਿੱਚ ਲੋੜੀਂਦੇ ਭਾਰਤੀ ਨਾਗਰਿਕ ਨਿਖਿਲ ਗੁਪਤਾ ਦੀ ਅਮਰੀਕਾ ਨੂੰ ਹਵਾਲਗੀ ’ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਚੈੱਕ ਗਣਰਾਜ ਦੀਆਂ ਹੇਠਲੀਆਂ ਅਦਾਲਤਾਂ ਨੇ ਨਿਖਿਲ ਗੁਪਤਾ ਦੀ ਹਵਾਲਗੀ ਨੂੰ ਮਨਜ਼ੂਰੀ ਦਿੱਤੀ ਸੀ। ਅਮਰੀਕੀ ਨਿਆਂ ਵਿਭਾਗ ਨੇ ਇਲਜ਼ਾਮ ਲਾਇਆ ਹੈ ਕਿ ਨਿਖਿਲ

Read More
International Punjab

ਪੰਨੂ ਦੇ ਸਾਜਿਸ਼ਕਰਤਾ ਨਿਖਿਲ ਗੁਪਤਾ ਮਾਮਲੇ ‘ਚ ਅਮਰੀਕਾ ਨੂੰ ਵੱਡਾ ਝਟਕਾ !

ਅਮਰੀਕਾ ਦੀ ਸਰਕਾਰ ਨੇ ਨਿਖਿਲ ਗੁਪਤਾ ਦੀ ਹਵਾਲਗੀ ਚੈੱਕ ਰਿਪਬਲਿਕ ਕੋਲੋ ਮੰਗੀ ਸੀ

Read More