ਨੀਟ-ਪੀਜੀ ਮੈਡੀਕਲ ਕੋਰਸਾਂ ਦਾਖਲਿਆਂ ਨੂੰ ਮਨਜ਼ੂਰੀ ਮਿਲੀ
‘ਦ ਖਾਲਸ ਬਿਉਰੋ : ਦੇਸ਼ ਦੀ ਸਰਵਉਚ ਅਦਾਲਤ ਸੁਪਰੀਮ ਕੋਰਟ ਵਲੋਂ ਇਕ ਅਹਿਮ ਫੈਸਲਾ ਸੁਣਾਉਂਦੇ ਹੋਏ 2021-22 ਲਈ ਨੀਟ-ਪੀ ਜੀ ਮੈਡੀਕਲ ਕੋਰਸਾਂ ਵਿੱਚ ਦਾਖਲਿਆਂ ਵਿੱਚ ਓਬੀਸੀ ਲਈ 27 ਪ੍ਰਤੀਸ਼ਤ ਤੇ ਈਡਬਲਯੂਐਸ(ਆਰਥਿਕ ਤੋਰ ਤੇ ਕਮਜੋਰ ਵਰਗ) ਸ਼੍ਰੇਣੀਆਂ ਲਈ 10 ਪ੍ਰਤੀਸ਼ਤ ਰਾਖਵੇਂਕਰਨ ਦੀ ਵੈਧਤਾ ਨੂੰ ਬਰਕਰਾਰ ਰਖਿਆ ਹੈ ਅਤੇ ਨੀਟ-ਪੀਜੀ ਦੀ ਕਾਉਂਸਲਿੰਗ ਨੂੰ ਮੁੜ ਸ਼ੁਰੂ ਕਰਨ ਦੀ