ਇਮਰਾਨ ਖ਼ਾਨ ਨੇ ਬਚਾ ਹੀ ਲਿਆ ਸਦੀਆਂ ਪੁਰਾਣਾ ਪਾਕਿਸਤਾਨ ਦਾ ਸਿਆਸੀ ਇਤਿਹਾਸ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਰਕਾਰ ਖਿਲਾਫ਼ ਵੋਟਿੰਗ ਤੋਂ ਪਹਿਲਾਂ ਹੀ ਨੈਸ਼ਨਲ ਅਸੈਂਬਲੀ ਦੇ ਡਿਪਟੀ ਸਪੀਕਰ ਨੇ ਬੇਭਰੋਸਗੀ ਮਤੇ ਨੂੰ ਗੈਰਸੰਵਿਧਾਨਕ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ। ਪਾਕਿਸਤਾਨ ਦੀ ਸੰਸਦ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਹੈ। ਇਹ ਸੈਸ਼ਨ ਅਸੈਂਬਲੀ ਦੇ ਡਿਪਟੀ ਸਪੀਕਰ ਕਾਸਿਮ ਖਾਨ ਸੂਰੀ ਦੀ ਪ੍ਰਧਾਨਗੀ ਵਿੱਚ