Punjab

ਚਾਹੇ ਅਸੀਂ ਜਿਹੋ ਜਿਹੇ ਹਾਂ, ਤੁਹਾਡੇ ਹੀ ਹਾਂ – ਸੁਖਬੀਰ ਬਾਦਲ

‘ਦ ਖ਼ਾਲਸ ਬਿਊਰੋ : ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ‘ਤੇ ਖੂਬ ਨਿਸ਼ਾਨੇ ਕੱਸੇ। ਉਨ੍ਹਾਂ ਨੇ ਕਿਹਾ ਕਿ ਪਿਛਲੇ ਪੰਜ ਸਾਲ ਕਾਂਗਰਸ  ਪਾਰਟੀ ਨੇ ਪੰਜਾਬ ਨੂੰ ਬਰਬਾਦ ਕੇ ਰੱਖ ਦਿੱਤਾ ਹੈ।ਉਨ੍ਹਾਂ ਨੇ ਮੁੱਖ ਮੰਤਰੀ ਚੰਨੀ ‘ਤੇ ਹ ਮਲਾ ਕਰਦਿਆਂ ਕਿਹਾ ਕਿ ਕਾਂਗਰਸ ਨੇ ਪਹਿਲੀ ਵਾਰ ਮਾਫੀਆ ਦੇ ਮਾਈ ਨਿੰਗ ਕਿੰਗ

Read More