ਆਪ ਦੀ ਸਰਕਾਰ ਆਉਣ ‘ਤੇ ਪੰਜਾਬ ਵਿੱਚ ਨਹੀਂ ਲਗੇਗਾ ਕੋਈ ਨਵਾਂ ਟੈਕਸ: ਕੇਜਰੀਵਾਲ
‘ਦ ਖ਼ਾਲਸ ਬਿਊਰੋ : ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੇ ਪੰਜਾਬ ਦੌਰੇ ਦੋਰਾਨ ਜਲੰਧਰ ਵਿੱਖੇ ਵਪਾਰੀ ਵਰਗ ਨੂੰ ਸੰਬੋਧਨ ਕੀਤਾ ਤੇ ਉਹਨਾਂ ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਬਾਰੇ ਗੱਲਾਂ-ਬਾਤਾਂ ਕੀਤੀਆਂ। ਉਹਨਾਂ ਦਿੱਲੀ ਵਿੱਚ ਹੋਏ ਵਿਕਾਸ ਕਾਰਜਾਂ ਦਾ ਹਵਾਲਾ ਦਿੰਦਾ ਹੋਏ ਕਿਹਾ ਕਿ ਅਸੀਂ ਸਹੀ ਨੀਤੀਆਂ ਅਪਨਾ ਕੇ ਪੈਸਾ ਬਚਾਇਆ ਹੈ