India

ਨੂਹ ਮਾਮਲੇ ’ਚ ਬਿੱਟੂ ਬਜਰੰਗੀ ਗ੍ਰਿਫ਼ਤਾਰ, ਲੱਗੋ ਇਹ ਦੋਸ਼

ਹਰਿਆਣਾ : ਨੂਹ ਪੁਲਿਸ ਨੇ ਮੰਗਲਵਾਰ ਨੂੰ ਗਊ ਰਕਸ਼ਕ ਅਤੇ ਗਊ ਰਕਸ਼ਾ ਬਜਰੰਗ ਫੋਰਸ ਦੇ ਮੁਖੀ ਰਾਜ ਕੁਮਾਰ ਉਰਫ਼ ਬਿੱਟੂ ਬਜਰੰਗੀ ਨੂੰ ਹਰਿਆਣਾ ਦੇ ਨੂਹ ’ਚ ਹਿੰਦੂ ਸਮੂਹਾਂ ਵੱਲੋਂ ਕੱਢੇ ਇਕ ਜਲੂਸ ਦੌਰਾਨ ਹੋਈ ਫ਼ਿਰਕੂ ਝੜਪ ਨੂੰ ਭੜਕਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਸ ‘ਤੇ ਸਰਕਾਰੀ ਕੰਮ ‘ਚ ਵਿਘਨ ਪਾਉਣ, ਹਥਿਆਰ ਖੋਹਣ ਅਤੇ ਪੁਲਿਸ

Read More
India

ਨੂਹ ਜ਼ਿਲ੍ਹੇ ‘ਚ 14 ਅਤੇ 15 ਅਗਸਤ ਨੂੰ ਕਰਫਿਊ ‘ਚ ਦਿੱਤੀ ਜਾਵੇਗੀ ਢਿੱਲ…

ਹਰਿਆਣਾ ਦੇ ਨੂਹ ‘ਚ 31 ਜੁਲਾਈ ਨੂੰ ਹੋਈ ਹਿੰਸਾ ਤੋਂ ਬਾਅਦ ਕਰਫਿਊ ਅਤੇ ਧਾਰਾ 144 ਲਾਗੂ ਹੈ। ਨੂਹ ਜ਼ਿਲ੍ਹੇ ਵਿੱਚ 14 ਅਤੇ 15 ਅਗਸਤ ਨੂੰ ਕਰਫਿਊ ਵਿੱਚ ਢਿੱਲ ਦਿੱਤੀ ਜਾਵੇਗੀ। ਇਹ ਛੋਟ ਸਵੇਰੇ 6 ਵਜੇ ਤੋਂ ਰਾਤ 8 ਵਜੇ ਤੱਕ ਹੋਵੇਗੀ। ਇਸ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ 31 ਜੁਲਾਈ ਨੂੰ

Read More
India

ਨੂਹ ‘ਚ ਬੁਲਡੋਜ਼ਰ ਦੀ ਕਾਰਵਾਈ ‘ਤੇ ਹਾਈਕੋਰਟ ਦੀ ਰੋਕ, ਹੋਟਲ-ਸ਼ੋਅਰੂਮ ਸਮੇਤ 753 ਨਾਜਾਇਜ਼ ਉਸਾਰੀਆਂ ਢਾਹੀਆਂ ਗਈਆਂ…

ਹਰਿਆਣਾ ਦੇ ਨੂਹ ‘ਚ ਹੋਈ ਹਿੰਸਾ ਤੋਂ ਬਾਅਦ ਹਾਈਕੋਰਟ ਨੇ ਸੂਬਾ ਸਰਕਾਰ ਦੀ ਬੁਲਡੋਜ਼ਰ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਦਾ ਹੁਕਮ ਆਉਂਦੇ ਹੀ ਡਿਪਟੀ ਕਮਿਸ਼ਨਰ ਧੀਰੇਂਦਰ ਖਰਗਟਾ ਨੇ ਤੁਰੰਤ ਅਧਿਕਾਰੀਆਂ ਨੂੰ ਕਾਰਵਾਈ ਕਰਨ ਤੋਂ ਰੋਕ ਦਿੱਤਾ। ਸਰਕਾਰ ਦੀ ਢਾਹੁਣ ਦੀ ਮੁਹਿੰਮ ਨੂੰ ਹਾਈ ਕੋਰਟ ਨੇ ਸੂਓ-ਮੋਟੋ ਲਿਆ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ

Read More
India

ਨੂਹ ਮਾਮਲਾ : ਨੂਹ ਵਿੱਚ 8 ਅਗਸਤ ਤੱਕ ਇੰਟਰਨੈੱਟ ਬੰਦ ਰਹੇਗਾ, ਪੁਲਿਸ ਨੇ ਰਾਜਸਥਾਨ ਤੋਂ 8 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਹਰਿਆਣਾ ਦੇ ਨੂਹ ਵਿੱਚ ਦੋ ਭਾਈਚਾਰਿਆਂ ਦਰਮਿਆਨ ਹੋਈ ਹਿੰਸਾ ਦੇ ਮਾਮਲੇ ਵਿੱਚ 31 ਜੁਲਾਈ ਨੂੰ ਨੂਹ ਜ਼ਿਲ੍ਹੇ ਵਿੱਚ ਫਿਰਕੂ ਹਿੰਸਾ ਤੋਂ ਬਾਅਦ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਸੀ। ਸੂਬਾ ਸਰਕਾਰ ਦਾ ਕਹਿਣਾ ਹੈ ਕਿ ਇਹ ਪਾਬੰਦੀ 8 ਅਗਸਤ ਤੱਕ ਜਾਰੀ ਰਹੇਗੀ। ਜਾਣਕਾਰੀ ਮੁਤਾਬਕ ਨੂਹ ਜ਼ਿਲੇ ‘ਚ ਸੋਮਵਾਰ ਨੂੰ ਹੋਈ ਹਿੰਸਾ ਤੋਂ ਬਾਅਦ ਪ੍ਰਸ਼ਾਸਨ ਸਥਿਤੀ ਨੂੰ ਆਮ ਬਣਾਉਣ

Read More
India

ਨੂਹ ਮਾਮਲੇ ‘ਚ ਹੁਣ ਤੱਕ 93 FIR ਦਰਜ, 176 ਗ੍ਰਿਫਤਾਰ, ਇੰਟਰਨੈੱਟ ਸੇਵਾ ਸ਼ਨੀਵਾਰ ਤੱਕ ਬੰਦ…

ਹਰਿਆਣਾ ਦੇ ਨੂਹ ਵਿੱਚ ਦੋ ਭਾਈਚਾਰਿਆਂ ਦਰਮਿਆਨ ਹੋਈ ਹਿੰਸਾ ਦੇ ਮਾਮਲੇ ਵਿੱਚ ਹੁਣ ਤੱਕ 93 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 176 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਨੂਹ ਜ਼ਿਲ੍ਹੇ ਵਿੱਚ 46, ਫ਼ਰੀਦਾਬਾਦ ਜ਼ਿਲ੍ਹੇ ਵਿੱਚ 3, ਗੁਰੂਗ੍ਰਾਮ ਜ਼ਿਲ੍ਹੇ ਵਿੱਚ 23, ਰੇਵਾੜੀ ਜ਼ਿਲ੍ਹੇ ਵਿੱਚ 3 ਅਤੇ ਪਲਵਲ ਜ਼ਿਲ੍ਹੇ ਵਿੱਚ 18 ਐਫਆਈਆਰ ਦਰਜ ਕੀਤੀਆਂ ਗਈਆਂ

Read More
India

ਨੂਹ ‘ਚ 5 ਅਗਸਤ ਤੱਕ ਇੰਟਰਨੈੱਟ ਬੰਦ, ਮਾਨੇਸਰ-ਸੋਹਨਾ ਸਮੇਤ ਗੁੜਗਾਓਂ ਦੇ ਇਨ੍ਹਾਂ ਇਲਾਕਿਆਂ ‘ਚ ਵੀ ਰਹੇਗੀ ਪਾਬੰਦੀ…

ਹਰਿਆਣਾ ਦੇ ਨੂਹ ਵਿੱਚ ਦੋ ਭਾਈਚਾਰਿਆਂ ਵਿਚਕਾਰ ਦੌਰਾਨ ਹੋਈ ਹਿੰਸਾ ਅਤੇ ਹੰਗਾਮੇ ਤੋਂ ਬਾਅਦ ਸ਼ਾਂਤੀ ਅਤੇ ਜਨਤਕ ਵਿਵਸਥਾ ਬਣਾਈ ਰੱਖਣ ਲਈ ਨੂਹ, ਫਰੀਦਾਬਾਦ ਅਤੇ ਪਲਵਲ ਜ਼ਿਲ੍ਹਿਆਂ ਦੇ ਅਧਿਕਾਰ ਖੇਤਰ ਅਤੇ ਗੁਰੂਗ੍ਰਾਮ ਜ਼ਿਲ੍ਹੇ ਦੇ ਸੋਹਨਾ, ਪਟੌਦੀ ਅਤੇ ਮਾਨੇਸਰ ਉਪ ਮੰਡਲਾਂ ਦੇ ਖੇਤਰੀ ਅਧਿਕਾਰ ਖੇਤਰ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ 5 ਅਗਸਤ ਤੱਕ ਮੁਅੱਤਲ ਰਹਿਣਗੀਆਂ। ਹਰਿਆਣਾ ਸਰਕਾਰ ਨੇ ਵੀਰਵਾਰ ਸਵੇਰੇ

Read More
India

ਹਰਿਆਣਾ ਦੇ ਨੂਹ ਮਾਮਲੇ ‘ਤੇ ਅਨਿਲ ਵਿਜ ਦਾ ਵੱਡਾ ਬਿਆਨ, ਕਿਹਾ ਪਹਿਲਾਂ ਤੋਂ ਬਣਾਇਆ ਹੋਇਆ ਸੀ ਪਲਾਨ

ਹਰਿਆਣਾ ਦੇ ਨੂਹ ਵਿੱਚ ਦੋ ਭਾਈਚਾਰਿਆਂ ਵਿਚਕਾਰ ਦੌਰਾਨ ਹੋਈ ਹਿੰਸਾ ਅਤੇ ਹੰਗਾਮੇ ਤੋਂ ਬਾਅਦ ਬੁੱਧਵਾਰ ਨੂੰ ਲਗਾਤਾਰ ਤੀਜੇ ਦਿਨ ਤਣਾਅ ਬਣਿਆ ਰਿਹਾ। ਸਾਵਧਾਨੀ ਦੇ ਤੌਰ ‘ਤੇ ਅੱਜ ਵੀ ਇੱਥੇ ਕਰਫ਼ਿਊ ਜਾਰੀ ਰਹੇਗਾ। ਸੋਮਵਾਰ ਨੂੰ ਦੰਗੇ ਭੜਕਣ ਤੋਂ ਬਾਅਦ ਨੂਹ ‘ਚ ਹਾਲਾਤ ਆਮ ਵਾਂਗ ਨਜ਼ਰ ਆ ਰਹੇ ਹਨ ਪਰ ਨਾਲ ਲੱਗਦੇ ਜ਼ਿਲਿਆਂ ‘ਚ ਹਿੰਸਕ ਘਟਨਾਵਾਂ ਵਧ

Read More