ਨੋਬਲ ਸ਼ਾਂਤੀ ਪੁਰਸਕਾਰ ਨਾ ਮਿਲਣ ‘ਤੇ ਡੋਨਾਲਡ ਟਰੰਪ ਦਾ ਪਹਿਲਾ ਬਿਆਨ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 2025 ਦੇ ਨੋਬਲ ਸ਼ਾਂਤੀ ਪੁਰਸਕਾਰ ਨਾ ਮਿਲਣ ‘ਤੇ ਡੂੰਘੀ ਨਿਰਾਸ਼ਾ ਜ਼ਾਹਰ ਕੀਤੀ। ਵੈਨੇਜ਼ੁਏਲਾ ਦੀ ਵਿਰੋਧੀ ਧਿਰ ਦੀ ਨੇਤਾ ਮਾਰੀਆ ਕੋਰੀਨਾ ਮਚਾਡੋ ਨੂੰ ਇਹ ਪੁਰਸਕਾਰ ਮਿਲਣ ‘ਤੇ ਟਰੰਪ ਨੇ ਦਾਅਵਾ ਕੀਤਾ ਕਿ ਮਚਾਡੋ ਨੇ ਉਨ੍ਹਾਂ ਨੂੰ ਫੋਨ ਕਰਕੇ ਕਿਹਾ ਕਿ ਉਹ ਇਹ ਪੁਰਸਕਾਰ ਟਰੰਪ ਦੇ ਸਨਮਾਨ ਵਿੱਚ ਸਵੀਕਾਰ ਕਰ ਰਹੀ ਹੈ,
