ਰਸਾਇਣ ਵਿਗਿਆਨ ਦਾ ਨੋਬਲ ਪੁਰਸਕਾਰ 2 ਅਮਰੀਕੀ ਤੇ ਇੱਕ ਬ੍ਰਿਟਿਸ਼ ਵਿਗਿਆਨੀ ਨੂੰ! 190 ਦੇਸ਼ਾਂ ’ਚ ਇਸਤੇਮਾਲ ਹੋ ਰਹੀ ਇਨ੍ਹਾਂ ਦੀ ਕਾਢ
ਬਿਉਰੋ ਰਿਪੋਰਟ: ਰਸਾਇਣ ਵਿਗਿਆਨ (ਕੈਮਿਸਟਰੀ) 2024 ਲਈ ਨੋਬਲ ਪੁਰਸਕਾਰ ਦਾ ਐਲਾਨ ਹੋ ਗਿਆ ਹੈ। ਇਸ ਸਾਲ 3 ਵਿਗਿਆਨੀਆਂ ਨੂੰ ਇਹ ਇਨਾਮ ਮਿਲਿਆ ਹੈ। ਇਨ੍ਹਾਂ ਵਿੱਚ ਅਮਰੀਕੀ ਵਿਗਿਆਨੀ ਡੇਵਿਡ ਬੇਕਰ, ਜੌਨ ਜੰਪਰ ਅਤੇ ਬ੍ਰਿਟਿਸ਼ ਵਿਗਿਆਨੀ ਡੇਮਿਸ ਹੈਸਾਬਿਸ ਸ਼ਾਮਲ ਹਨ। ਇਨਾਮ ਨੂੰ ਦੋ ਭਾਗਾਂ ਵਿੱਚ ਵੰਡਿਆ ਗਿਆ ਹੈ। ਪਹਿਲਾ ਹਿੱਸਾ ਡੇਵਿਡ ਬੇਕਰ ਨੂੰ ਗਿਆ, ਜਿਸ ਨੇ ਇੱਕ