ਪੰਜਾਬ ਸਰਕਾਰ ਨੇ ਐਨਓਸੀ ਤੋਂ ਬਿਨਾਂ ਪਲਾਟਾਂ ਦੀ ਰਜਿਸਟਰੇਸ਼ਨ ਕਰਵਾਉਣ ਦੀ ਵਧਾਈ ਤਰੀਕ
ਬਿਉਰੋ ਰਿਪੋਰਟ – ਪੰਜਾਬ ਸਰਕਾਰ ਨੇ ਬਿਨਾਂ ਐਨ.ਓ.ਸੀ. ਵਾਲੇ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਸਮਾਂ ਸੀਮਾ ਵਧਾ ਦਿੱਤੀ ਹੈ। ਸਰਕਾਰ ਨੇ ਹੁਣ ਇਸਨੂੰ 6 ਮਹੀਨੇ ਵਧਾ ਦਿੱਤਾ ਹੈ। ਲੋਕ 31 ਅਗਸਤ ਤੱਕ ਆਪਣੇ ਪਲਾਟਾਂ ਦੀ ਰਜਿਸਟਰੇਸ਼ਨ ਕਰਵਾ ਸਕਣਗੇ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਲੋਕਾਂ ਦੀ ਸਹੂਲਤ ਨੂੰ