Punjab

ਜਲੰਧਰ ਚੋਣ ਲਈ ਭਖਿਆ ਮੈਦਾਨ, ਇਨ੍ਹਾਂ ਉਮੀਦਵਾਰਾਂ ਦੇ ਕਾਗ਼ਜ਼ ਪਾਏ ਗਏ ਸਹੀ

ਜਲੰਧਰ ਪੱਛਮੀ (Jalandhar west) ਵਿਧਾਨ ਸਭਾ ਹਲਕੇ ਦੀ ਉਪ ਚੋਣ ਲਈ ਅੱਜ ਨਾਮਜ਼ਦਗੀਆਂ ਦੀ ਪੜਤਾਲ ਪਿਛੋਂ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਕੁੱਲ 23 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਨ੍ਹਾਂ ਵਿਚੋਂ ਪੜਤਾਲ ਦੌਰਾਨ 7 ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ

Read More