Punjab

ਪੰਜਾਬ ਦੀਆਂ 4 ਵਿਧਾਨਸਭਾ ਜ਼ਿਮਨੀ ਚੋਣਾਂ ਲਈ 57 ਉਮੀਦਵਾਰ ਮੈਦਾਨ ’ਚ! ਅਖ਼ੀਰਲੇ ਦਿਨ 2 ਦਿੱਗਜਾਂ ਨੇ ਭਰੀ ਨਾਮਜ਼ਦਗੀ

ਬਿਉਰੋ ਰਿਪੋਰਟ: (Punjab Assembly By Poll 2024) ਪੰਜਾਬ ਦੀਆਂ 4 ਵਿਧਾਨਸਭਾ ਸੀਟਾਂ ’ਤੇ ਨਾਮਜ਼ਦਗੀਆਂ ਖ਼ਤਮ ਹੋ ਗਈਆਂ ਹਨ। ਚੋਣ ਕਮਿਸ਼ਨ ਦੇ ਵੱਲੋਂ ਜਾਰੀ ਅੰਕੜਿਆਂ ਮੁਤਾਬਿਕ ਹੁਣ ਤੱਕ ਕੁੱਲ 57 ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ ਹਨ। ਇਨ੍ਹਾਂ ਵਿੱਚੋ ਕੁਝ ਉਮੀਦਵਾਰਾਂ ਨੇ ਆਪਣੇ ਕਵਰਿੰਗ ਉਮੀਦਵਾਰ ਵੀ ਐਲਾਨੇ ਹਨ। ਹੁਣ 28 ਅਕਤੂਬਰ ਨੂੰ ਨਾਮਜ਼ਦਗੀਆਂ ਦੀ ਛਾਂਟੀ ਹੋਵੇਗੀ। 13 ਨਵਬੰਰ

Read More
Punjab

ਨਾਮਜ਼ਦਗੀ ਪੱਤਰ ਪਾੜਨ ਤੇ ਹਿੰਸਕ ਝੜਪਾਂ ਦਾ ਮਾਮਲਾ ਪੁੱਜਾ ਹਾਈ ਕੋਰਟ

ਬਿਉਰੋ ਰਿਪੋਰਟ: ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀਆਂ ਨਾਮਜ਼ਦਗੀਆਂ ਦੌਰਾਨ ਕਈ ਉਮੀਦਵਾਰਾਂ ਦੇ ਕਾਗਜ਼ ਪਾੜੇ ਗਏ ਅਤੇ ਇਸ ਦੌਰਾਨ ਬਹੁਤ ਥਾਈਂ ਹਿੰਸਾ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ। ਇਸੇ ਤਰ੍ਹਾਂ ਦੀ ਇੱਕ ਘਟਨਾ ਦਾ ਮਾਮਾਲਾ ਹਾਈਕੋਰਟ ਪਹੁੰਚ ਗਿਆ ਹੈ। ਉੱਧਰ ਅਕਾਲੀ ਦਲ ਨੇ ਵੀ ਨਾਮਜ਼ਦਗੀਆਂ ਰੱਦ ਹੋਣ ਦੇ ਮਾਮਲੇ ’ਚ ਪੀੜਤ ਉਮੀਦਵਾਰਾਂ ਦੀ ਮਦਦ ਲਈ ਕਾਨੂੰਨੀ ਟੀਮ

Read More
Punjab

ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਅੱਜ ਤਿੰਨ ਨਾਜ਼ਦਗੀਆਂ ਦਾਖ਼ਲ, 2 ਆਜ਼ਾਦ ਉਮੀਦਵਾਰ ਮੈਦਾਨ ’ਚ

ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਅੱਜ 3 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੱਤੀ ਕਿ ਬੁੱਧਵਾਰ ਨੂੰ ਲੋਕਤਾਂਤਰਿਕ ਲੋਕ ਰਾਜਿਅਮ ਪਾਰਟੀ ਵੱਲੋਂ ਇੰਦਰਜੀਤ ਸਿੰਘ ਅਤੇ 2 ਆਜ਼ਾਦ ਉਮੀਦਵਾਰਾਂ ਰਾਜ ਕੁਮਾਰ ਅਤੇ ਵਿਸ਼ਾਲ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਡਾ. ਹਿਮਾਂਸ਼ੂ ਅਗਰਵਾਲ ਨੇ

Read More
India Lok Sabha Election 2024

ਸ਼ਿਆਮ ਰੰਗੀਲਾ ਨੇ ਨਹੀਂ ਭਰੀ ਪੀਐੱਮ ਮੋਦੀ ਖ਼ਿਲਾਫ਼ ਉਮੀਦਵਾਰੀ! “3 ਦਿਨ ਤੱਕ ਫ਼ਾਰਮ ਲਈ ਤਰਸਦੇ ਰਹੇ!”

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ (14 ਮਈ, 2024) ਵਾਰਾਣਸੀ ਤੋਂ ਤੀਜੀ ਵਾਰ ਨਾਮਜ਼ਦਗੀ ਭਰ ਦਿੱਤੀ ਹੈ ਜਦਕਿ ਉਨ੍ਹਾਂ ਦੇ ਸਾਹਮਣੇ ਚੋਣ ਮੈਦਾਨ ਵਿੱਚ ਉੱਤਰੇ ਕਾਮੇਡੀਅਨ ਸ਼ਿਆਮ ਰੰਗੀਲਾ ਨੂੰ ਤਿੰਨ ਦਿਨ ਕੋਸ਼ਿਸ਼ ਕਰਨ ਦੇ ਬਾਵਜੂਦ ਵੀ ਇੱਕ ਫਾਰਮ ਨਹੀਂ ਮਿਲ ਸਕਿਆ। ਇਸ ’ਤੇ ਖਿਝੇ ਹੋਏ ਰੰਗੀਲਾ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਜਾਰੀ ਕਰਕੇ ਚੋਣ ਕਮਿਸ਼ਨ

Read More
Lok Sabha Election 2024 Punjab

ਰਾਜਾ ਵੜਿੰਗ ਤੋਂ ਵੀ ਅਮੀਰ ਹੈ ਪਤਨੀ ਅੰਮ੍ਰਿਤਾ ਵੜਿੰਗ, 2018-19 ਦੇ ਮੁਕਾਬਲੇ 3 ਗੁਣਾ ਵਧੀ ਆਮਦਨ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Punjab Congress President Amrinder Singh Raja Warring) ਦੀ ਪਤਨੀ ਅੰਮ੍ਰਿਤਾ ਵੜਿੰਗ (Amrita Warring) ਉਨ੍ਹਾਂ ਨਾਲੋਂ ਵੀ ਜ਼ਿਆਦਾ ਅਮੀਰ ਹੈ। ਕਾਂਗਰਸ ਨੇ ਰਾਜਾ ਵੜਿੰਗ ਨੂੰ ਭਾਜਪਾ ਦੀ ਟਿਕਟ ਤੋਂ ਚੋਣ ਲੜ ਰਹੇ ਰਵਨੀਤ ਬਿੱਟੂ ਦੇ ਖ਼ਿਲਾਫ਼ ਮੈਦਾਨ ਵਿੱਚ ਉਤਾਰਿਆ ਹੈ, ਜੋ ਦਲ ਬਦਲ ਕੇ ਭਾਜਪਾ ਵਿੱਚ

Read More
Lok Sabha Election 2024 Punjab

ਅੰਮ੍ਰਿਤਪਾਲ ਸਿੰਘ ਨੇ ਭਰੀ ਨਾਮਜ਼ਦਗੀ! ਚਾਚੇ ਨੇ ਜਮ੍ਹਾ ਕਰਵਾਏ ਕਾਗਜ਼, ਇੱਕ ਕੰਮ ਹਾਲੇ ਵੀ ਬਾਕੀ

ਬਿਉਰੋ ਰਿਪੋਰਟ – ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਹਲਕੇ ਤੋਂ ਨਾਮਜ਼ਦਗੀ ਭਰ ਦਿੱਤੀ ਹੈ। ਉਨ੍ਹਾਂ ਦੇ ਵੱਲੋਂ ਚਾਚੇ ਸੁਖਚੈਨ ਸਿੰਘ ਨੇ ਡੀਸੀ ਦਫ਼ਤਰ ਵਿੱਚ ਕਾਗਜ਼ ਜਮ੍ਹਾ ਕਰਵਾਏ ਹਨ। ਉਨ੍ਹਾਂ ਨੇ ਦੱਸਿਆ ਸੀ ਕਿ ਸੋਮਵਾਰ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਬੈਂਕ ਖ਼ਾਤਾ ਵੀ ਖੋਲ੍ਹ ਲਿਆ ਜਾਵੇਗਾ। ਇਸ ਦੇ ਲਈ ਉਹ ਅਸਾਮ

Read More
Lok Sabha Election 2024 Punjab

ਕੱਲ੍ਹ ਪੰਜਾਬ ਦੀ ਸਿਆਸਤ ’ਚ ਵੱਡਾ ਦਿਨ! ਅਗਲਾ PM ਚੁਣਨ ਦੀ ਰਸਮੀ ਸ਼ੁਰੂਆਤ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਭਲਕੇ ਯਾਨੀ 7 ਮਈ ਤੋਂ ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ ਹੋਵੇਗੀ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 ਸੀਟਾਂ ਲਈ ਜਨਰਲ ਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ ਕਰ

Read More