ਕੱਲ੍ਹ ਤੋਂ ਭਰੀਆਂ ਜਾਣਗੀਆਂ ਨਾਮਜ਼ਦਗੀਆਂ
‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਲਈ ਕੱਲ੍ਹ ਤੋਂ ਨਾਮਜ਼ਦਗੀਆਂ ਭਰਨੀਆਂ ਸ਼ੁਰੂ ਹੋ ਜਾਣਗੀਆਂ। ਜ਼ਿਲ੍ਹਾ ਮਾਨਸਾ ਵਿੱਚ ਇਸ ਸਬੰਧੀ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਮਹਿੰਦਰਪਾਲ ਨੇ ਇਹ ਜਾਣਕਾਰੀ ਦਿੱਤੀ ਹੈ। ਨਾਮਜ਼ਦਗੀਆਂ ਭਰਨ ਦੀ ਆਖਰੀ ਤਰੀਕ 1 ਫਰਵਰੀ, 2022 ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ, 2022