ਅਨਮੋਲ ਰਤਨ ਸਿੰਘ ਸਿੱਧੂ ਦੇ ਐਡਵੋਕੇਟ ਜਨਰਲ ਵਜੋਂ ਨਿਯੁਕਤੀ ਦਾ ਨੋਟੀਫਿਕੇਸ਼ਨ ਜਾਰੀ
‘ਦ ਖ਼ਾਲਸ ਬਿਊਰੋ :ਪੰਜਾਬ ਸਰਕਾਰ ਨੇ ਅਨਮੋਲ ਰਤਨ ਸਿੰਘ ਸਿੱਧੂ ਨੂੰ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਨਿਯੁਕਤ ਕਰਨ ਦੇ ਫ਼ੈਸਲੇ ਤੇ ਮੋਹਰ ਲਗਾ ਦਿੱਤੀ ਹੈ ਤੇ ਇਸ ਸੰਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਨਵੇਂ ਚੁਣੇ ਗਏ ਏਜੀ ਅਨਮੋਲ ਰਤਨ ਸਿੱਧੂ ਦੀ ਨਿਯੁਕਤੀ ਡੀਐਸ ਪਟਵਾਲੀਆ ਦੀ ਥਾਂ ਤੇ ਕੀਤੀ ਗਈ ਹੈ।ਐਡਵੋਕੇਟ ਜਨਰਲ ਡੀਐਸ ਪਟਵਾਲੀਆ