ਹੁਣ ਘਨੌਰ ਨੂੰ ਜਲਦ ਹੀ ਬਣਾਇਆ ਜਾਵੇਗਾ ਤਹਿਸੀਲ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਧਾਨ ਸਭਾ ਹਲਕਾ ਘਨੌਰ ਨੂੰ ਤਹਿਸੀਲ ਬਣਾਉਣ ਦਾ ਐਲਾਨ ਕੀਤਾ ਹੈ। ਦਰਅਸਲ, ਅੱਜ ਵਿਧਾਨ ਸਭਾ ਹਲਕਾ ਘਨੌਰ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਹੱਕ ਵਿੱਚ ਚੋਣ ਰੈਲੀ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਘਨੌਰ ਨੂੰ