ਹੁਣ ਪੰਜਾਬੀਆਂ ਨੂੰ ਨਹੀਂ ਆਉਣਗੇ ਬਿੱਲ
‘ਦ ਖ਼ਾਲਸ ਬਿਊਰੋ : ਪੰਜਾਬ ਮੰਤਰੀ ਮੰਡਲ ਨੇ ਪੰਜਾਬ ਦੇ ਲੋਕਾਂ ਨੂੰ ਦਿੱਤੀ ਗਈ ਸਭ ਤੋਂ ਵੱਡੀ ਮੁਫ਼ਤ ਬਿਜਲੀ ਗਾਰੰਟੀ ਦੇ ਫੈਸਲੇ ‘ਤੇ ਮੋਹਰ ਲਗਾ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਰ ਬਿੱਲ ‘ਤੇ 600 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਅਸੀਂ ਪੰਜਾਬ-ਪੰਜਾਬੀਆਂ ਨਾਲ ਕੀਤਾ ਹਰ ਵਾਅਦਾ