India Punjab

NRI ਜੋੜੇ ਨੂੰ ਪਹਾੜਾਂ ‘ਚ ਘੁੰਮਣਾ ਪਿਆ ਮਹਿੰਗਾ, ਹੋਈ ਕੁੱਟਮਾਰ,ਕਿਹਾ- ਕੰਗਨਾ ਵਾਲੇ ਮਾਮਲੇ ਕਰ ਕੇ ਜਾਣਬੁੱਝ ਕੇ ਕੀਤਾ ਟਾਰਗੇਟ

ਅੰਮ੍ਰਿਤਸਰ : ਪਹਾੜਾਂ ਦੀ ਸੈਰ ਕਰਨ ਗਏ ਸਪੈਨਿਸ਼ ਜੋੜੇ ਨਾਲ ਕੁੱਟਮਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਕੰਗਨਾ ਰਣੌਤ ਵਾਲੇ ਮਾਮਲੇ ਤੋਂ ਬਾਅਦ ਪੰਜਾਬੀਆਂ ਨੂੰ ਜਾਣਬੁੱਝ ਕੇ ਟਾਰਗੇਟ ਕੀਤਾ ਜਾ ਰਿਹਾ ਹੈ। ਦੱਸ ਦਈਏ ਅੰਮ੍ਰਿਤਸਰ ਦਾ ਪੀੜਤ ਪਰਿਵਾਰ ਸਪੇਨ ਵਿਚ ਰਹਿੰਦਾ ਜੋ ਕਿ ਘੁੰਮਣ ਲਈ ਹਿਮਾਚਲ ਆਇਆ ਹੋਇਆ ਸੀ।

Read More