ਪ੍ਰਮਾਣੂ ਹਥਿਆਰ : ਇੱਕ ਵਿਨਾਸ਼ਕਾਰੀ ਵਿਗਿਆਨਕ ਖ਼ੋਜ
ਭਾਰਤ-ਪਾਕਿਸਤਾਨ ਵਿਚਾਲੇ ਜੰਗਬੰਦੀ ਕਰਵਾਉਣ ਦਾ ਦਾਅਵਾ ਕਰਦਿਆਂ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਇਹ ਦਾਅਵਾ ਵੀ ਕੀਤਾ ਸੀ ਕਿ ਮੈਂ ਇੱਕ ਪ੍ਰਮਾਣੂ ਟਕਰਾਅ ਟਾਲ ਦਿੱਤਾ ਹੈ। ਤਣਾਅ ਦੇ ਚੱਲਦਿਆਂ ਪਾਕਿਸਤਾਨ ਨੇ ਕਈ ਵਾਰ ਭਾਰਤ ’ਤੇ ਪ੍ਰਮਾਣੂ ਹਮਲਾ ਕਰਨ ਦੀਆਂ ਧਮਕੀਆਂ ਵੀ ਦਿੱਤੀਆਂ, ਜਿਸ ਤੋਂ ਬਾਅਦ ਪੂਰੀ ਦੁਨੀਆਂ ਦੀਆਂ ਨਜ਼ਰਾਂ ਇਸ ਜੰਗ ’ਤੇ ਟਿਕੀਆਂ ਹੋਈਆਂ ਸਨ। ਕਈ