Others

ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ(Indira Gandhi International Airport)  ਨੂੰ ਪਰਮਾਣੂ ਬੰਬ(atomic bomb) ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦਿੱਲੀ ਪੁਲਿਸ ਨੇ ਸੋਮਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ 5 ਅਪ੍ਰੈਲ ਨੂੰ ਦਿੱਲੀ ਦੇ IGI ਹਵਾਈ ਅੱਡੇ ‘ਤੇ ਜਹਾਜ਼ ਵਿੱਚ ਚੜ੍ਹਨ ਤੋਂ ਪਹਿਲਾਂ ਯਾਤਰੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸ

Read More