ਰੂਸ ਨੇੜੇ 2 ਪ੍ਰਮਾਣੂ ਪਣਡੁੱਬੀਆਂ ਤਾਇਨਾਤ ਕਰੇਗਾ ਅਮਰੀਕਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸ ਨਾਲ ਵਧਦੇ ਤਣਾਅ ਦੇ ਵਿਚਕਾਰ ਸ਼ੁੱਕਰਵਾਰ ਨੂੰ ਰੂਸ ਦੇ ਨੇੜੇ ਦੋ ਨਿਊਕਲੀਅਰ ਪਣਡੁੱਬੀਆਂ ਤਾਇਨਾਤ ਕਰਨ ਦਾ ਹੁਕਮ ਦਿੱਤਾ ਅਤੇ ਗੰਭੀਰ ਨਤੀਜਿਆਂ ਦੀ ਧਮਕੀ ਵੀ ਦਿੱਤੀ। ਉਨ੍ਹਾਂ ਨੇ ਸਪੱਸ਼ਟ ਨਹੀਂ ਕੀਤਾ ਕਿ ਇਹ ਪਣਡੁੱਬੀਆਂ ਕਿੱਥੇ ਤਾਇਨਾਤ ਕੀਤੀਆਂ ਜਾਣਗੀਆਂ। ਟਰੰਪ ਨੇ ਇਸ ਕਦਮ ਦਾ ਕਾਰਨ ਰੂਸ ਦੇ ਸਾਬਕਾ ਰਾਸ਼ਟਰਪਤੀ ਅਤੇ ਸੁਰੱਖਿਆ