ਰੂਸ ਕੋਲ ਦੁਨੀਆ ਵਿੱਚ ਸਭ ਤੋਂ ਵੱਧ ਵਰਤੋਂ ਲਈ ਤਿਆਰ ਪ੍ਰਮਾਣੂ ਹਥਿਆਰ ਹਨ। ਇਨ੍ਹਾਂ ਨੂੰ ਬੈਲਿਸਟਿਕ ਮਿਜ਼ਾਈਲਾਂ, ਕਰੂਜ਼ ਮਿਜ਼ਾਈਲਾਂ ਅਤੇ ਟਾਰਪੀਡੋਜ਼ ਰਾਹੀਂ ਦੁਨੀਆ ਵਿਚ ਕਿਤੇ ਵੀ ਦਾਗਿਆ ਜਾ ਸਕਦਾ ਹੈ।