ਨੂਪੁਰ ਸ਼ਰਮਾ ਨੂੰ ਸਰਬਉੱਚ ਅਦਾਲਤ ਤੋਂ ਰਾਹਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਰਬਉੱਚ ਅਦਾਲਤ ਨੇ ਬੀਜੇਪੀ ਦੀ ਸਾਬਕਾ ਬੁਲਾਰਾ ਨੂਪੁਰ ਸ਼ਰਮਾ ਨੂੰ ਤੁਰੰਤ ਰਾਹਤ ਦਿੰਦਿਆਂ ਅਗਲੀ ਸੁਣਵਾਈ ਤੱਕ ਉਨ੍ਹਾਂ ਦੀ ਗ੍ਰਿਫਤਾਰੀ ਉੱਤੇ ਰੋਕ ਲਾ ਦਿੱਤੀ ਹੈ। ਪੈਗੰਬਰ ਮੁਹੰਮਦ ਉੱਤੇ ਵਿਵਾਦਤ ਟਿੱਪਣੀ ਮਾਮਲੇ ਵਿੱਚ ਨੂਪੁਰ ਸ਼ਰਮਾ ਦੇ ਖਿਲਾਫ਼ ਅਲੱਗ ਅਲੱਗ ਸੂਬਿਆਂ ਵਿੱਚ ਕਈ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸੇ ਮਾਮਲੇ