ਹੇਮੰਤ ਸੋਰੇਨ ਚੌਥੀ ਵਾਰ ਬਣੇ ਝਾਰਖੰਡ ਦੇ ਮੁੱਖ ਮੰਤਰੀ! ਇਕੱਲੇ ਹੀ ਚੁੱਕੀ ਸਹੁੰ
ਬਿਉਰੋ ਰਿਪੋਰਟ: JMM ਆਗੂ ਹੇਮੰਤ ਸੋਰੇਨ ਚੌਥੀ ਵਾਰ ਝਾਰਖੰਡ ਦੇ ਮੁੱਖ ਮੰਤਰੀ ਬਣ ਗਏ ਹਨ। ਉਨ੍ਹਾਂ ਨੂੰ ਅੱਜ ਵੀਰਵਾਰ ਨੂੰ ਰਾਂਚੀ ਦੇ ਮੁਰਹਾਬਾਦੀ ਮੈਦਾਨ ’ਚ ਰਾਜਪਾਲ ਸੰਤੋਸ਼ ਗੰਗਵਾਰ ਨੇ ਸਹੁੰ ਚੁਕਾਈ। ਮੰਤਰੀ ਮੰਡਲ ਦਾ ਵਿਸਥਾਰ ਬਾਅਦ ਵਿੱਚ ਕੀਤਾ ਜਾਵੇਗਾ। ਸਮਾਗਮ ਵਿੱਚ ਭਾਰਤ ਦੀਆਂ 10 ਪਾਰਟੀਆਂ ਦੇ 18 ਵੱਡੇ ਆਗੂ ਸ਼ਾਮਲ ਹੋਏ। ਇਨ੍ਹਾਂ ਵਿੱਚ ਰਾਹੁਲ ਗਾਂਧੀ,