India

ਚੱਕਰਵਾਤੀ ਤੂਫਾਨ ਦਾਨਾ ਦਾ ਖਤਰਾ, ਲੱਖਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ

ਓਡੀਸ਼ਾ : ਚੱਕਰਵਾਤ ‘ਦਾਨਾ’ ਦੇ ਓਡੀਸ਼ਾ ਦੇ ਤੱਟੀ ਖੇਤਰ ਨਾਲ ਟਕਰਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਭਾਰਤ ਮੌਸਮ ਵਿਭਾਗ (IMD) ਮੁਤਾਬਕ ਇਹ ਪ੍ਰਕਿਰਿਆ ਸ਼ੁੱਕਰਵਾਰ ਸਵੇਰ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਓਡੀਸ਼ਾ ਦੀ ਲਗਭਗ ਅੱਧੀ ਆਬਾਦੀ ਇਸ ਚੱਕਰਵਾਤੀ ਤੂਫਾਨ ਨਾਲ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਆਈਐਮਡੀ ਦੇ ਇੱਕ ਸੀਨੀਅਰ ਅਧਿਕਾਰੀ ਅਨੁਸਾਰ, ਤੂਫ਼ਾਨ ‘ਦਾਨਾ’ ਪਿਛਲੇ

Read More
India

ਓਡੀਸਾ : ਪੱਟੜੀ ਤੋਂ ਉਤਰੀ ਮਾਲ ਗੱਡੀ , 233 ਘਰਾਂ ‘ਚ ਵਿਛੇ ਸੱਥਰ ,ਰਾਹਤ ਤੇ ਬਚਾਅ ਕਾਰਜ ਜਾਰੀ

ਬਾਲਾਸੋਰ : ਕੋਰੋਮੰਡਲ ਐਕਸਪ੍ਰੈਸ ਟਰੇਨ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 233 ਹੋ ਗਈ ਹੈ। ਇਸ ਦੇ ਨਾਲ ਹੀ ਇਸ ਹਾਦਸੇ ਵਿੱਚ 900 ਤੋਂ ਵੱਧ ਯਾਤਰੀ ਗੰਭੀਰ ਜ਼ਖ਼ਮੀ ਹਨ। ਦੱਸ ਦੇਈਏ ਕਿ ਸ਼ੁੱਕਰਵਾਰ ਦੀ ਸ਼ਾਮ ਨੂੰ ਹਾਵੜਾ ਤੋਂ ਚੇਨਈ ਜਾ ਰਹੀ ਕੋਰੋਮੰਡਲ ਐਕਸਪ੍ਰੈਸ ਟਰੇਨ ਇੱਕ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਓਡੀਸਾ 

Read More
India

ਉੜੀਸਾ ਦੇ ਸਿਹਤ ਮੰਤਰੀ ਨਾਬਾ ਦਾਸ ਨਾਲ ਥਾਣੇਦਾਰ ਨੇ ਕੀਤੀ ਇਹ ਹਰਕਤ , ਹਸਪਤਾਲ ‘ਚ ਦਾਖਲ , ਹਾਲਤ ਗੰਭੀਰ

ਉੜੀਸਾ ਦੇ ਝਾਰਰੁਗੁੜਾ ਜ਼ਿਲ੍ਹੇ ਦੇ ਬ੍ਰਜਰਾਜਨਗਰ ਵਿੱਚ ਅੱਜ ਸਿਹਤ ਮੰਤਰੀ ਨਾਬਾ ਕਿਸ਼ੋਰ ਦਾਸ ( Odisha Health Minister Naba Das ) ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਹੈ। ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਹਵਾਈ ਐਂਬੂਲੈਂਸ ਰਾਹੀਂ ਭੁਬਨੇਸ਼ਵਰ ਲਿਆਂਦੇ ਜਾਣ ਦੀ ਤਿਆਰੀ ਹੈ।

Read More
India

ਉਡੀਸ਼ਾ ਦੇ ਕੇਂਦਰਪਾੜਾ ‘ਚ ਵਿਸਰਜਨ ਜਲੂਸ ਦੌਰਾਨ ਆਤਿਸ਼ਬਾਜ਼ੀ ਵਿਸਫੋਟ ‘ਚ 30 ਤੋਂ ਵੱਧ ਲੋਕ ਜ਼ਖ਼ਮੀ

ਓਡੀਸ਼ਾ ਦੇ ਕੇਂਦਰਪਾੜਾ ( Kendrapara district of Odisha ) ਜ਼ਿਲੇ ਦੇ ਬਲੀਆ ਬਾਜ਼ਾਰ 'ਚ ਭਗਵਾਨ ਕਾਰਤੀਕੇਸ਼ਵਰ ਦੀ ਮੂਰਤੀ ਦੇ ਵਿਸਰਜਨ ਸਮਾਰੋਹ ਦੌਰਾਨ ਬੁੱਧਵਾਰ ਨੂੰ ਪਟਾਕੇ ਫਟਣ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਇਸ ਘਟਨਾ 'ਚ ਕਰੀਬ 50 ਲੋਕ ਝੁਲਸ ਗਏ

Read More