ਹਰਿਆਣਾ ਸਰਕਾਰ ਨੇ ਬੁਢਾਪਾ ਪੈਨਸ਼ਨ ਵਧਾਈ, ਬੁਢਾਪਾ ਪੈਨਸ਼ਨ ਵਿੱਚ 200 ਰੁਪਏ ਦਾ ਕੀਤਾ ਵਾਧਾ
ਹਰਿਆਣਾ ਸਰਕਾਰ ਨੇ ਆਪਣੇ ਕਾਰਜਕਾਲ ਦਾ ਇੱਕ ਸਾਲ ਪੂਰਾ ਕਰਨ ‘ਤੇ ਪੰਚਕੂਲਾ ਦੇ ਇੰਦਰਧਨੁਸ਼ ਆਡੀਟੋਰੀਅਮ ਵਿੱਚ ਰਾਜ ਪੱਧਰੀ ਸਮਾਗਮ ਕੀਤਾ। ਇਸ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਨੇ ਬੁਢਾਪਾ ਪੈਨਸ਼ਨ ਵਿੱਚ 200 ਰੁਪਏ ਦਾ ਵਾਧਾ ਐਲਾਨ ਕੀਤਾ। ਹੁਣ ਰਾਜ ਦੇ 60 ਸਾਲ ਤੋਂ ਵੱਧ ਉਮਰ ਵਾਲੇ ਬਜ਼ੁਰਗ ਨਾਗਰਿਕਾਂ ਨੂੰ ਪ੍ਰਤੀ ਮਹੀਨੇ 3,200 ਰੁਪਏ ਮਿਲਣਗੇ। ਇਹ ਵਾਧਾ
