ਚੌਟਾਲਾ ਦਾ 31 ਦਸੰਬਰ ਨੂੰ ਹੋਵੇਗਾ ਸ਼ਰਧਾਜਲੀ ਸਮਾਗਮ
ਬਿਉਰੋ ਰਿਪੋਰਟ – ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ (Om Prakash Chautala) ਕੁਝ ਦਿਨ ਪਹਿਲਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ। ਉਨ੍ਹਾਂ ਦਾ ਸ਼ਰਧਾਂਜਲੀ ਸਮਾਗਮ ਸਾਲ ਦੇ ਅੰਤਲੇ ਦਿਨ 31 ਦਸੰਬਰ ਨੂੰ ਪਿੰਡ ਚੌਟਾਲਾ ਵਿਚ ਚੌਧਰੀ ਸਾਹਿਬਰਾਮ ਸਟੇਡੀਅਮ ਵਿਚ ਹੋਵੇਗਾ। ਚੌਟਾਲਾ ਪਰਿਵਾਰ ਨੇ ਕਿਹਾ ਕਿ ਓਮ ਪ੍ਰਕਾਸ਼ ਚੌਟਾਲਾ ਦੀਆਂ ਅਸਥੀਆਂ ਨੂੰ