India Punjab

ਪੰਜਾਬ ਨੂੰ MSP ਕਮੇਟੀ ਤੋਂ ਬਾਹਰ ਰੱਖਣ ਦੇ ਮੁੱਦੇ ‘ਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ‘ਚ ਦਾਇਰ ਕੀਤਾ Suspension Notice

‘ਦ ਖ਼ਾਲਸ ਬਿਊਰੋ : ਕੇਂਦਰ ਵੱਲੋਂ ਐਮਐਸਪੀ ‘ਤੇ ਬਣਾਈ ਗਈ ਕਮੇਟੀ ਵਿਵਾਦਾਂ ਵਿੱਚ ਘਿਰ ਗਈ ਹੈ।ਦੇਸ਼ ਦੀ ਰਾਜਧਾਨੀ ਵਿੱਚ ਖੇਤੀ ਸਬੰਧੀ ਲਿਆਂਦੇ ਗਏ ਕਾਲੇ ਕਾਨੂੰਨਾਂ ਦੇ ਖਿਲਾਫ ਇੱਕ ਸਾਲ ਤੱਕ ਚਲੇ ਵਿਰੋਧ ਤੋਂ ਬਾਅਦ ਕੇਂਦਰ ਸਰਕਾਰ ਨੇ ਐਮਐਸਪੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਸੀ।ਹੁਣ ਇਸ ਕਮੇਟੀ ਦਾ ਗਠਨ ਕੀਤਾ ਗਿਆ ਹੈ ਪਰ ਇਸ ਵਿੱਚ ਪੰਜਾਬ

Read More