ਮੋਦੀ ਸਰਕਾਰ ਆਨਲਾਈਨ ਸੱਟੇਬਾਜ਼ੀ ਗੇਮਾਂ ‘ਤੇ ਪਾਬੰਦੀ ਲਗਾਉਣ ਦੀ ਤਿਆਰੀ, ਸੰਸਦ ‘ਚ ਪੇਸ਼ ਕੀਤਾ ਜਾਵੇਗਾ ਬਿੱਲ
ਮੋਦੀ ਸਰਕਾਰ ਨੇ 19 ਅਗਸਤ 2025 (ਮੰਗਲਵਾਰ) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੈਬਨਿਟ ਮੀਟਿੰਗ ਵਿੱਚ ਔਨਲਾਈਨ ਗੇਮਿੰਗ ਬਿੱਲ ਨੂੰ ਮਨਜ਼ੂਰੀ ਦਿੱਤੀ ਹੈ। ਇਹ ਬਿੱਲ 20 ਅਗਸਤ (ਬੁੱਧਵਾਰ) ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਬਿੱਲ ਦਾ ਮੁੱਖ ਉਦੇਸ਼ ਪੈਸੇ ਨਾਲ ਸਬੰਧਤ ਔਨਲਾਈਨ ਸੱਟੇਬਾਜ਼ੀ ਨੂੰ ਸਜ਼ਾਯੋਗ ਅਪਰਾਧ ਘੋਸ਼ਿਤ ਕਰਨਾ ਅਤੇ ਇਸ ‘ਤੇ ਪੂਰੀ