ਖ਼ਜ਼ਨਾ ਭਰਨ ਤੋਂ ਬਾਅਦ ਹੀ ਮਿਲਣਗੇ ਔਰਤਾਂ ਨੂੰ ਇੱਕ ਹਜ਼ਾਰ ਰੁਪਏ : ਕੁਲਤਾਰ ਸੰਧਵਾਂ
‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਦਾ ਇੱਕ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਖਜਾਨਾ ਖਾਲੀ ਹੈ। ਸੰਧਵਾਂ ਨੇ ਕਿਹਾ ਕਿ ਪਹਿਲਾਂ ਖਜਾਨਾ ਭਰਿਆ ਜਾਵੇਗਾ ਤੇ ਫੇਰ ਹੀ ਔਰਤਾਂ ਨੂੰ 1000 ਹਜ਼ਾਰ ਰੁਪਏ ਮਹੀਨਾ ਮਿਲਣਗੇ। ਪਿਛਲੀਆਂ ਸਰਕਾਰਾਂ ਨੇ ਪੰਜਾਬ ਦਾ ਖਜਾਨਾ ਖਾਲੀ ਕਰ ਦਿੱਤਾ ਹੈ ਜਿਸ ਨੂੰ