ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਦਾ ਹੋਇਆ ਦਿਹਾਂਤ
ਬਿਉਰੋ ਰਿਪੋਰਟ – ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੋਟਾਲਾ (Om Prakash Chautala) ਦਾ ਅੱਜ ਦਿਹਾਂਤ ਹੋ ਗਿਆ। ਉਹ 89 ਸਾਲ ਦੇ ਸਨ। ਉਨ੍ਹਾਂ ਨੇ ਗੁਰੂਗ੍ਰਾਮ ਵਿਚਲੀ ਆਪਣੀ ਰਿਹਾਇਸ਼ ਵਿਚ ਆਖਰੀ ਸਾਹ ਲਏ ਹਨ। ਉਹ ਪਿਛਲੇ ਕੁਝ ਸਮੇਂ ਤੋਂ ਠੀਕ ਨਹੀਂ ਸਨ। ਦੱਸ ਦੇਈਏ ਕਿ ਉਹ ਕਈ ਵਾਰ ਵਿਧਾਇਕ ਰਹੇ ਹਨ ਅਤੇ ਇਨੈਲੋ ਪਾਰਟੀ