ਆਪ੍ਰੇਸ਼ਨ ਸਿੰਦੂਰ ਅਜੇ ਵੀ ਜਾਰੀ, ਸਰਬ ਪਾਰਟੀ ਮੀਟਿੰਗ ‘ਚ ਰਾਹੁਲ ਨੇ ਕਿਹਾ- ਅਸੀਂ ਸਰਕਾਰ ਦੇ ਨਾਲ ਹਾਂ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਦਿੱਲੀ ਵਿੱਚ ਸੰਸਦ ਅਨੈਕਸੀ ਵਿੱਚ ਬੁਲਾਈ ਗਈ ਸਰਬ-ਪਾਰਟੀ ਮੀਟਿੰਗ ਵਿੱਚ ਕਿਹਾ ਕਿ ਪਾਕਿਸਤਾਨ ਵਿਰੁੱਧ ਆਪ੍ਰੇਸ਼ਨ ਸਿੰਦੂਰ ਅਜੇ ਵੀ ਜਾਰੀ ਹੈ। ਇਸ ਆਪਰੇਸ਼ਨ ਦੀ ਸ਼ੁਰੂਆਤ 7 ਮਈ ਨੂੰ ਪਾਕਿਸਤਾਨ ਦੇ 9 ਟਿਕਾਣਿਆਂ ‘ਤੇ ਹਵਾਈ ਹਮਲਿਆਂ ਨਾਲ ਹੋਈ ਸੀ, ਜਿਸ ਵਿੱਚ ਘੱਟੋ-ਘੱਟ 100 ਅਤਿਵਾਦੀ ਮਾਰੇ ਗਏ। ਸਿੰਘ ਨੇ ਦੱਸਿਆ ਕਿ