ਸਰਾਵਾਂ ‘ਤੇ ਜੀਐੱਸਟੀ ਲਗਾਉਣ ਨੂੰ ਲੈ ਕੇ ਵਿਰੋਧੀਆਂ ਨੇ ਘੇਰੀ ਮੋਦੀ ਸਰਕਾਰ
‘ਦ ਖ਼ਾਲਸ ਬਿਊਰੋ : SGPC ਦੀਆਂ ਯਾਤਰੀ ਸਰਾਵਾਂ ‘ਤੇ ਜੀਐੱਸਟੀ ਲਗਾਉਣ ਨੂੰ ਲੈ ਕੇ ਮੋਦੀ ਸਰਕਾਰ ਚੁਫੇਰਿਓਂ ਘਿਰ ਗਈ ਹੈ। ਜਿੱਥੇ ਵਿਰੋਧੀ ਲਗਾਤਾਰ ਕੇਂਦਰ ਸਰਕਾਰ ‘ਤੇ ਹਮਲਾਵਰ ਨਜ਼ਰ ਆ ਰਹੇ ਹਨ ਉੱਥੇ ਹੀ ਹੁਣ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਇਸ ਨੂੰ ਲੈ ਕੇ ਮੋਦੀ ਸਰਕਾਰ ‘ਤੇ ਸਵਾਲ ਚੁੱਕੇ ਹਨ। ਵੜਿੰਗ ਨੇ