ਵਿਰੋਧੀਆਂ ਨੇ ਕੀਤੀ ਮਾਨ ਸਰਕਾਰ ਦੀ ਤਾਰੀਫ
‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਤਾਰੀਫ ਕੀਤੀ ਹੈ। ਪੰਜਾਬ ਸਰਕਾਰ ਨੇ ਮੁਹਾਲੀ ‘ਚ 29 ਏਕੜ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਿਆ ਸੀ। ਨਵਜੋਤ ਸਿੱਧੂ ਨੇ ਭਗਵੰਤ ਮਾਨ ਦੀ ਸਰਕਾਰ ਦੇ ਇਸ ਕੰਮ ਦੀ ਸ਼ਲਾਘਾ ਕੀਤੀ