ਸਕੂਲਾਂ ਦੀ ਰਿਪੋਰਟ ਨੂੰ ਲੈ ਕੇ ਉਲਝੇ ਸਿਆਸੀ ਲੀਡਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਉੱਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਫਲਾਪ ਦਿੱਲੀ ਮਾਡਲ ਦੀ ਰੱਟ ਲਗਾਉਣ ਵਾਲੇ ਸਿੱਖਿਆ ਮੰਤਰੀ ਮੀਤ ਹੇਅਰ ਵਾਸਤੇ ਬਹੁਤ ਸ਼ਰਮ ਦੀ ਗੱਲ ਹੈ ਕਿ ਪੰਜਾਬ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਹੌਂਸਲਾ ਵਧਾਉਣ ਦੀ ਬਜਾਏ