Punjab

ਪੰਜਾਬ ‘ਚ ਤਾਪਮਾਨ ‘ਚ 1.4 ਡਿਗਰੀ ਦੀ ਗਿਰਾਵਟ, ਗਰਮੀ ਤੋਂ ਨਹੀਂ ਮਿਲੀ ਰਾਹਤ, 15 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਆਰੇਂਜ ਅਲਰਟ

ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਪੰਜਾਬ ਵਿੱਚ ਤਾਪਮਾਨ ਵਿੱਚ ਔਸਤਨ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਵੀਰਵਾਰ ਨੂੰ ਬਠਿੰਡਾ ਇੱਕ ਵਾਰ ਫਿਰ ਸਭ ਤੋਂ ਗਰਮ ਰਿਹਾ ਪਰ ਉੱਥੇ ਵੀ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੌਰਾਨ

Read More