ਫੌਜੀ ਅਫ਼ਸਰ ਨਹੀਂ ਚਲਾ ਸਕਣਗੇ ਫੇਸਬੁੱਕ ਜਾਂ ਇੰਸਟਾਗ੍ਰਾਮ, ਹਾਈਕੋਰਟ ਦਾ ਨਾਦਰਸ਼ਾਹੀ ਫੁਰਮਾਨ
‘ਦ ਖ਼ਾਲਸ ਬਿਊਰੋ:- ਭਾਰਤੀ ਫੌਜ ਵੱਲੋਂ ਸੁਰੱਖਿਆ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਅਫ਼ਸਰਾਂ ਦੇ ਸੋਸ਼ਲ ਨੈੱਟਵਰਕਿੰਗ ਪਲੇਟਫਾਰਮਾਂ ਦੀ ਵਰਤੋਂ ਕਰਨ ’ਤੇ ਪਾਬੰਦੀ ਲਾਉਣ ਦੇ ਆਦੇਸ਼ ਦਿੱਤੇ ਗਏ ਹਨ। ਜਿਸ ਦੇ ਖਿਲਾਫ ਇੱਕ ਸੀਨੀਅਰ ਫੌਜੀ ਅਫ਼ਸਰ ਨੇ ਪਟੀਸ਼ਨ ਪਾਈ ਸੀ ਕਿ ਸਾਨੂੰ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਦੀ ਆਗਿਆ ਦਿੱਤੀ ਜਾਵੇ। ਪਰ ਦਿੱਲੀ ਹਾਈ ਕੋਰਟ