ਮਾਨ ਨੇ ਜਗਰਾਉਂ ਤੋਂ ਆਪ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਅਤੇ ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਖ਼ਿਲਾਫ਼ ਭ੍ਰਿਸ਼ਟਾਚਾਰ ਦੀਆਂ ਮਿਲੀਆਂ ਸ਼ਿਕਾਇਤਾਂ ਉਤੇ ਹੁਣ ਜਾਂਚ ਦੇ ਹੁਕਮ ਦਿੱਤੇ ਹਨ।