India

ਅੱਜ ਫਿਰ ਵਧੀ ਪੈਟਰੋਲ ਦੀ ਕੀਮਤ , ਮਹਿੰਗਾਈ ਦੀ ਮਾਰ ਹੇਠ ਆਮ ਲੋਕ

‘ਦ ਖ਼ਾਲਸ ਬਿਊਰੋ : ਪਿਛਲੇ 12 ਦਿਨਾਂ ਤੋਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਪੈਟਰੋਲ ਅਤੇ ਡੀਜ਼ਲ ਦੀ ਵੱਧਦੀ ਕੀਮਤ ਨੇ ਦੇਸ਼ ਦੀ ਆਮ ਜਨਤਾ ਨੂੰ ਪਰੇਸ਼ਾਨ ਕੀਤਾ ਹੋਇਆ ਹੈ। ਅੱਜ ਫਿਰ ਤੋਂ ਲੋਕੈਂ ‘ਤੇ ਮਹਿੰਗਾਈ ਦੀ ਮਾ ਰ ਪਈ ਹੈ। ਅੱਜ ਇੱਕ ਵਾਰ ਫਿਰ ਕੀਮਤਾਂ ਵਧਾ ਦਿੱਤੀਆਂ

Read More