Punjab

ਪੰਜਾਬ ਸਰਕਾਰ ਵੱਲੋਂ ਵਿੱਤੀ ਸੰਕਟ ਤੋਂ ਬਚਣ ਲਈ OUVGL ਸਕੀਮ ਨੂੰ ਤੇਜ਼ ਕੀਤਾ

ਪੰਜਾਬ ਸਰਕਾਰ ਨੇ ਆਪਣੀ ਡੂੰਘੀ ਕਰਜ਼ੇ ਵਿੱਚ ਡੁੱਬੀ ਆਰਥਿਕਤਾ ਨੂੰ ਸਹਾਰਾ ਦੇਣ ਲਈ “ਪਰਿਵਾਰਕ ਚਾਂਦੀ” ਵੇਚਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਹੁਣ ਸਰਕੀਮ ਅਧੀਨ ਖ਼ਾਲੀ ਪਈਆਂ ਸਰਕਾਰੀ ਜ਼ਮੀਨਾਂ ਨੂੰ ਪਹਿਲਾਂ ਵਿਕਸਤ ਕਰਕੇ ਫਿਰ ਵੇਚਣ ਦਾ ਫੈਸਲਾ ਲਿਆ ਗਿਆ ਹੈ। ਵੀਰਵਾਰ ਨੂੰ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੀ ਅਗਵਾਈ ਹੇਠ ਹੋਈ ਇੰਪਾਵਰਡ ਕਮੇਟੀ (OUVGL)

Read More