ਨਸ਼ਿਆਂ ਦੀ ਲਤ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਚਿੰਤਤ, ਸੂਬਾ ਸਰਕਾਰ ਨੂੰ ਲਗਾਈ ਫਟਕਾਰ
ਚੰਡੀਗੜ੍ਹ : ਸੂਬੇ ਵਿੱਚ ਵੱਧ ਰਹੇ ਨਸ਼ਿਆਂ ਦੇ ਮਾਮਲੇ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ ਅਤੇ ਸਰਕਾਰ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ ਕਿ ਨੌਜਵਾਨ ਆਪਣੀ ਨਸ਼ੇ ਦੀ ਲਤ ਨੂੰ ਸੰਤੁਸ਼ਟ ਕਰਨ ਲਈ ਚੋਰੀ ਅਤੇ ਹੋਰ ਅਪਰਾਧਾਂ ਵਿੱਚ ਸ਼ਾਮਲ ਹੋ ਰਹੇ ਹਨ, ਜੋ ਇਸ ਸਮੱਸਿਆ ਨਾਲ ਨਜਿੱਠਣ ਵਿੱਚ