International

ਗਲੇਸ਼ੀਅਰਾਂ ਦੇ ਪਿਘਲਣ ਕਾਰਨ ਤੇਜ਼ੀ ਨਾਲ ਵੱਧ ਰਿਹੈ ਸਮੁੰਦਰ ਦਾ ਪੱਧਰ

ਗਲੋਬਲ ਵਾਰਮਿੰਗ ਕਾਰਨ ਧਰਤੀ ਦੀ ਸਤ੍ਹਾ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਇਸ ਕਾਰਨ ਧਰਤੀ ‘ਤੇ ਗਰਮੀ ਵਧ ਰਹੀ ਹੈ, ਜਿਸ ਕਾਰਨ ਗਲੇਸ਼ੀਅਰ ਪਿਘਲ ਰਹੇ ਹਨ ਅਤੇ ਸਮੁੰਦਰਾਂ ਦੇ ਪਾਣੀ ਦਾ ਪੱਧਰ ਤੇਜ਼ੀ ਨਾਲ ਵਧ ਰਿਹਾ ਹੈ। ਇਸ ਦੌਰਾਨ, ਸੰਯੁਕਤ ਰਾਸ਼ਟਰ ਦੇ ਵਿਸ਼ਵ ਮੌਸਮ ਵਿਗਿਆਨ ਸੰਗਠਨ ਦੁਆਰਾ ਮੰਗਲਵਾਰ ਨੂੰ ਜਾਰੀ ਕੀਤੀ ਗਈ ਰਿਪੋਰਟ ਵਿੱਚ ਕਿਹਾ

Read More