Khetibadi Punjab

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ ਅਤੇ ਫਾਜਿਲਕਾ ਜ਼ਿਲ੍ਹਿਆਂ ਵਿੱਚ ਝੋਨਾ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ 9 ਜੂਨ ਤੋਂ ਮਾਨਸਾ, ਬਰਨਾਲਾ, ਮੋਗਾ, ਸੰਗਰੂਰ, ਜਲੰਧਰ, ਪਟਿਆਲਾ, ਮਾਲੇਰਕੋਟਲਾ, ਲੁਧਿਆਣਾ, ਕਪੂਰਥਲਾ ਅਤੇ ਨਵਾਂਸ਼ਹਿਰ ਵਿੱਚ

Read More
Khetibadi Punjab

ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਅੱਜ 1 ਜੂਨ ਐਤਵਾਰ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ ਗਈ ਹੈ। ਇਸ ਬਾਰੇ ਸੂਬਾ ਸਰਕਾਰ ਤੇ ਬਿਜਲੀ ਵਿਭਾਗ ਨੇ ਤਿਆਰੀਆਂ ਕੀਤੀਆਂ ਹੋਈਆਂ ਨੇ। ਇਸ ਵਾਰ ਪੰਜਾਬ ਵਿੱਚ ਝੋਨੇ ਦੀ ਲੁਆਈ ਪਿਛਲੇ ਵਰ੍ਹੇ ਨਾਲੋਂ 10 ਦਿਨ ਪਹਿਲਾਂ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਲਈ ਕਿਸਾਨਾਂ ਨੇ ਵੀ ਲੋੜੀਂਦੇ ਪ੍ਰਬੰਧ ਕਰ ਲਏ ਹਨ। ਹਾਲਾਂਕਿ

Read More