ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕਰਨ ਦੇ ਹੁਕਮ: ਆਸ਼ੂ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਸਰਕਾਰ ਨੇ 1 ਅਕਤੂਬਰ 2021 ਤੋਂ ਝੋਨੇ ਦੀ ਖਰੀਦ ਪ੍ਰਕਿਰਿਆ ਸ਼ੁਰੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਭਾਰਤ ਭੂਸ਼ਨ ਆਸ਼ੂ ਖੁਰਾਕ ਤੇ ਸਪਲਾਈ ਮੰਤਰੀ ਨੇ ਕਿਹਾ ਗਿਆ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ ਹੈ। ਆਸ਼ੂ ਨੇ ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ